ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਕਰਜ਼ੇ ‘ਤੇ ਅਮਰਿੰਦਰ ਸਿੰਘ ਦਾ ਵੱਡਾ ਐਲਾਨ

0
710

ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਕਰਜ਼ੇ ‘ਤੇ ਅਮਰਿੰਦਰ ਸਿੰਘ ਦਾ ਵੱਡਾ ਐਲਾਨ

 

ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜਬੂਤ ਕੀਤਾ ਜਾਵੇਗਾ- ਸੀ.ਐਮ
ਸੀਐਮ ਨੇ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਤੇ ਬੋਲਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਇਸ ਮੁੱਦੇ ਤੇ ਬਣਾਈ ਗਈ ਕਮੇਟੀ ਦੀ ਰਿਪੋਰਟ ਆ ਗਈ ਹੈ ਤੇ 5 ਏਕੜ ਵਾਲੇ ਕਿਸਾਨਾਂ ਦਾ ਸਾਰਾ ਕਰਜਾ ਮਾਫ ਕੀਤਾ ਜਾਵੇਗਾ।
ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਸਰਕਾਰ ਨੇ ਕੀਤਾ ਮਾਫ।
ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਦੇ ਘਰ ਜਾਕੇ ਓਹਨਾ ਵਲੋਂ ਕੀਤੀ ਗਈ ਆਤਮਹੱਤਿਆ ਬਾਰੇ ਪੂਰੀ ਜਾਣਕਾਰੀ ਲੈਣ ਵਾਸਤੇ ਵਿਧਾਨਸਭਾ ਦੇ 5 ਮੈਂਬਰੀ ਦੀ ਕਮੇਟੀ ਬਣਾਉਣ ਦੀ ਮੰਗ ਸੀਐਮ ਨੇ ਸਪੀਕਰ ਤੋਂ ਕੀਤੀ ।

ਸੀਐਮ ਨੇ ਕਿਹਾ ਕਿ ਕਿਸਾਨਾਂ ਨੂੰ ਮਿਲਣ ਵਾਲੀ ਮੁਫ਼ਤ ਬਿਜਲੀ ਜਾਰੀ ਰਹੇ