
ਟ੍ਰੈਕਟਰ ਨੇ ਰਿਕਸ਼ਾ ਚਾਲਕ ਨੂੰ ਕੁਚਲਿਆ
ਤਰਨਤਾਰਨ: ਤਰਨਤਾਰਨ ਅੰਮ੍ਰਿਤਸਰ ਰੋਡ ‘ਤੇ ਇੱਕ ਤੇਜ਼ ਰਫਤਾਰ ਟ੍ਰੈਕਟਰ ਟ੍ਰਾਲੀ ਨੇ ਇੱਕ ਰਿਕਸ਼ਾ ਚਾਲਕ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਹੈ।
ਰਿਕਸ਼ਾ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ।
ਥਾਣਾ ਸਿਟੀ ਦੀ ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।
ਅਰੋਪੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
—PTC News