Advertisment

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ

author-image
Shanker Badra
New Update
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ
Advertisment
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਨੇ ਪੈਨਸ਼ਨਾਂ ਦੀ ਅਦਾਇਗੀ, ਫਸਲ ਦੇ ਖਰਾਬੇ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ, ਸੇਵਾ-ਮੁਕਤੀ ਦੇ ਲਾਭ ਅਤੇ ਮੈਡੀਕਲ ਬਿਲ ਅਦਾ ਕਰਨ ਸਮੇਤ ਵੱਖ-ਵੱਖ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸੁਚੱਜੇ ਵਿੱਤੀ ਪ੍ਰਬੰਧਾਂ ਰਾਹੀਂ ਭਲਾਈ ਸਕੀਮਾਂ ਲਈ ਵਸੀਲੇ ਜੁਟਾਉਣ ਦੇ ਸਪੱਸ਼ਟ ਹੁਕਮ ਦਿੱਤੇ ਤਾਂ ਕਿ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਬੁਲਾਰੇ ਨੇ ਅੱਗੇ ਦੱਸਿਆ ਕਿ 30 ਸਤੰਬਰ, 2017 ਤੱਕ ਸੇਵਾਮੁਕਤੀ ਦੇ ਲਾਭ ਲਈ 218.84 ਕਰੋੜ ਰੁਪਏ ਜਦਕਿ ਮੈਡੀਕਲ ਬਿਲਾਂ ਦਾ 23.19 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
Advertisment
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ 100 ਕਰੋੜ ਰੁਪਏ ਜਦਕਿ ਕੌਮੀ ਸਿਹਤ ਮਿਸ਼ਨ ਅਧੀਨ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਇਸੇ ਤਰਾਂ ਫਰਵਰੀ, 2018 ਲਈ ਸਮਾਜਿਕ ਸੁਰੱਖਿਆ ਦੀਆਂ ਵੱਖ-ਵੱਖ ਸਕੀਮਾਂ ਤਹਿਤ ਪੈਨਸ਼ਨਾਂ ਲਈ 115 ਕਰੋੜ ਰੁਪਏ ਅਤੇ ਆਸ਼ੀਰਵਾਦ ਸਕੀਮ ਲਈ 25 ਕਰੋੜ ਰੁਪਏ ਖਜ਼ਾਨੇ ’ਚੋਂ ਦੇ ਦਿੱਤੇ ਗਏ ਹਨ।ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀਬੁਲਾਰੇ ਨੇ ਅੱਗੇ ਦੱਸਿਆ ਕਿ ਫਸਲਾਂ ਦੇ ਖਰਾਬੇ ਲਈ ਦਿੱਤੀ ਜਾਣ ਵਾਲੇ ਮੁਆਵਜ਼ੇ ਲਈ 42.86 ਕਰੋੜ ਰੁਪਏ ਵੀ ਕਿਸਾਨਾਂ ਨੂੰ ਜਾਰੀ ਕਰ ਦਿੱਤੇ ਗਏ ਹਨ।ਇਸ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਲਈ 30.26 ਕਰੋੜ ਰੁਪਏ ਜਦਕਿ ਸਰਹੱਦੀ ਖੇਤਰ ਮੁਆਵਜ਼ੇ ਅਧੀਨ 8 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ-ਇਨ-ਏਡ ਵਜੋਂ 7 ਕਰੋੜ ਰੁਪਏ ਅਤੇ ਨਰੇਗਾ ਲਈ 3.81 ਕਰੋੜ ਰੁਪਏ ਦਿੱਤੇ ਗਏ ਹਨ।ਇਸੇ ਤਰਾਂ ਜਿੰਕਾ (ਜਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ) ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਲਈ 60 ਕਰੋੜ ਰੁਪਏ ਅਤੇ ਸਾਰੇ ਮੰਤਰੀਆਂ ਦੀਆਂ ਅਖਤਿਆਰੀ ਗ੍ਰਾਂਟਾਂ ਲਈ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਕਿਸੇ ਵੀ ਸੂਰਤ ਵਿੱਚ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਰਾਹ ਵਿੱਚ ਰੋੜਾ ਨਾ ਬਣੇ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment