Wed, Apr 24, 2024
Whatsapp

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟ

Written by  Shanker Badra -- March 23rd 2018 06:45 PM
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟ:ਅਮਰੀਕਾ ਅਤੇ ਚੀਨ ਵਿਚਕਾਰ ਵਧੇ ਤਣਾਅ ਕਾਰਨ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਭਾਰੀ ਵਾਧਾ ਰਿਹਾ ਹੈ।ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟਘਰੇਲੂ ਪੱਧਰ 'ਤੇ ਜਿਊਲਰੀ ਦੀ ਮੰਗ ਵਧਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 250 ਰੁਪਏ ਵੱਧ ਕੇ 31,750 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।ਸੋਨਾ ਭਟੂਰ ਵੀ ਇੰਨਾ ਹੀ ਵਧ ਕੇ 31,600 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ।ਇਸ ਦੇ ਇਲਾਵਾ ਉਦਯੋਗਿਕ ਮੰਗ ਆਉਣ ਨਾਲ ਚਾਂਦੀ ਵੀ 50 ਰੁਪਏ ਚਮਕ ਕੇ 39,550 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ,ਜਾਣੋ ਦੋਹਾਂ ਦੇ ਰੇਟਅਮਰੀਕਾ ਅਤੇ ਚੀਨ ਵਿਚਕਾਰ ਇੰਪੋਰਟ ਡਿਊਟੀ ਅਤੇ ਬੌਧਿਕ ਸੰਪਦਾ ਨੂੰ ਲੈ ਕੇ ਵਧੇ ਵਿਵਾਦ ਕਾਰਨ ਨਿਵੇਸ਼ਕਾਂ ਦਾ ਰੁਝਾਨ ਸੋਨੇ 'ਚ ਵਧਿਆ ਹੈ।ਕੌਮਾਂਤਰੀ ਪੱਧਰ 'ਤੇ ਸੋਨਾ ਹਾਜ਼ਰ 7.12 ਡਾਲਰ ਚੜ੍ਹ ਕੇ 1,339.40 ਡਾਲਰ ਪ੍ਰਤੀ ਔਂਸ 'ਤੇ ਰਿਹਾ ਹੈ। -PTCNews


Top News view more...

Latest News view more...