Advertisment

ਅੰਡਰ-19 ਕ੍ਰਿਕਟ ਵਰਲਡ ਕੱਪ :ਭਾਰਤ ਨੇ ਪਾਕਿਸਤਾਨ ਨੂੰ 203 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼

author-image
Shanker Badra
New Update
ਅੰਡਰ-19 ਕ੍ਰਿਕਟ ਵਰਲਡ ਕੱਪ :ਭਾਰਤ ਨੇ ਪਾਕਿਸਤਾਨ ਨੂੰ 203 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
Advertisment
ਅੰਡਰ-19 ਕ੍ਰਿਕਟ ਵਰਲਡ ਕੱਪ :ਭਾਰਤ ਨੇ ਪਾਕਿਸਤਾਨ ਨੂੰ 203 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼:ਨਿਊਜ਼ੀਲੈਂਡ 'ਚ ਖੇਡੇ ਜਾ ਰਹੇ ਅੰਡਰ-19 ਵਰਲਡ ਕੱਪ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ।ਅੰਡਰ-19 ਕ੍ਰਿਕਟ ਵਰਲਡ ਕੱਪ :ਭਾਰਤ ਨੇ ਪਾਕਿਸਤਾਨ ਨੂੰ 203 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼ਇਸ ਵਾਰ ਸੈਮੀਫਾਈਨਲ 'ਚ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਸੀ।ਜਿਸ 'ਚ ਭਾਰਤ ਨੇ ਪਾਕਿਸਤਾਨ 'ਤੇ ਵੱਡੀ ਜਿੱਤ ਦਰਜ ਕੀਤੀ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ 50 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 273 ਦੌੜਾਂ ਦਾ ਟੀਚਾ ਦਿੱਤਾ।ਅੰਡਰ-19 ਕ੍ਰਿਕਟ ਵਰਲਡ ਕੱਪ :ਭਾਰਤ ਨੇ ਪਾਕਿਸਤਾਨ ਨੂੰ 203 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼ਜਿਸ ਦਾ ਪਿੱਛਾ ਕਰਦੇ ਹੋਏ ਪਾਕਿ ਟੀਮ ਨੇ ਆਪਣਾ ਪਹਿਲਾ ਵਿਕਟ ਹੀ ਟੀਮ ਦੇ 10 ਦੇ ਸਕੋਰ 'ਤੇ ਗੁਆਇਆ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment