Advertisment

ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

author-image
Shanker Badra
New Update
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
Advertisment
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ:ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀਦੇਸ਼ ਭਰ ਵਿਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਏਅਰਪੋਰਟ ਦੇ ਅਧਿਕਾਰੀਆਂ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ 31 ਜਨਵਰੀ ਤੱਕ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ।ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀਇਸ ਸਬੰਧੀ ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਸੰਸੋਰੀਆ ਵੱਲੋਂ ਸੀ.ਆਈ.ਐਸ.ਐਫ ਦੇ ਕਮਾਡੈਂਟ ਧਰਮਵੀਰ ਯਾਦਵ ਤੇ ਡਿਪਟੀ ਕਮਾਡੈਂਟ ਅਮਨਦੀਪ ਸਿਰਸਵਾ ਦੀ ਹਾਜ਼ਰੀ 'ਚ ਹਵਾਈ ਅੱਡੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਦੌਰਾਨ 26 ਜਨਵਰੀ ਦੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰੈੱਡ ਅਲਰਟ ਜਾਰੀ ਕਰਨ ਦਾ ਫੁਰਮਾਨ ਜਾਰੀ ਕਰਦਿਆਂ ਸੁਰੱਖਿਆ ਨੂੰ ਹੋਰ ਤੇਜ ਕਰਨ ਲਈ ਕਿਹਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment