Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
New Update
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
Advertisment
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹ ੂ ਡੋਲੇ ਰਾਮ ॥ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀe ੇ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹa ੁ ਹਰਿ ਬਾਝੁ a ੁਡੀਣੀਆ ਮੇਰੀ ਜਿੰਦੁੜੀe ੇ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰ ੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸ ੇ ਰਾਮ ॥ ਧਨੁ ਧਨੁ ਗੁਰ ੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ ਸ਼ਨੀਵਾਰ, ੩੦ ਪੋਹ (ਸ ੰਮਤ ੫੪੯ ਨਾਨਕਸ਼ਾਹੀ) ੧੩ ਜਨਵਰੀ, ੨੦੧੮ (ਅੰਗ: ੫੩੭) English Translation : RAAG BIHAAGRAA, CHHANT, FOURTH MEHL, FIRST HOUSE: ONE UNIVERSAL CREATOR GOD. BY THE GRACE OF THE TRUE GURU: Meditate on the Name of the Lord, Har, Har, O my soul; to the Gurmukh, the Name of the Lord is priceless. My mind is pierced by the sublime essence of the Lord’s Name. The Lord is dear to my mind. My mind is washed clean by the sublime essence of the Lord’s Name. Through the Guru’s Teachings, hold the mind steady, O my soul; do not let it wander anywhere. One who chants the Bani of the Praises of the Lord God, O Nanak, obtains the fruits of his mind’s desires. || 1 || Through the Guru’s Teachings, the Nectar abides within the mind, O my soul; with your mouth, chants the words of Ambrosia. The Words of the devotees are Ambrosial Nectar, O my soul; hear them in the mind, and embrace loving affection for the Lord. Separated for so very long, I have found the Lord God, intuitively hugged in His Loving Embrace. Servant Nanak’s mind is filled with bliss, O my soul, vibrating the unstruck Sound-current of the Shabad. || 2 || If only my friends and companions would come and unite me with my Lord God, O my soul. I dedicate my mind to one who recites the sermon of my Lord God, O my soul. As Gurmukh, worship the Lord in adoration forever, O my soul, and you shall obtain the fruits of your mind’s desires. O Nanak, hurry to the Lord’s Sanctuary, O my soul; those who meditate on the Lord’s Name are very fortunate. || 3 || By His Grace, God comes to meet us, O my soul; through the Guru’s Teachings, His Name is revealed. Without the Lord, I am so sad, O my soul — as sad as the lotus without water. The Perfect Guru, O my soul, has united me with the Lord, my best Friend, the Lord God. Blessed, blessed is the Guru, who has shown me the Lord, O my soul; servant Nanak blossoms forth in the Name of the Lord. || 4 || 1 || Saturday, 30th Poh (Samvat 549 Nanakshahi) 13 January, 2018 (Page: 537)-
Advertisment

Stay updated with the latest news headlines.

Follow us:
Advertisment