adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - January 17th 2018 06:52 AM
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ॥੧॥ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ॥੪॥੧॥ ਬੁੱਧਵਾਰ, ੪ ਮਾਘ (ਸੰਮਤ ੫੪੯ ਨਾਨਕਸ਼ਾਹੀ) ੧੭ ਜਨਵਰੀ, ੨੦੧੮ English Translation: DHANAASAREE, FIRST MEHL, FIRST HOUSE, CHAU-PADAS: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 || Wednesday, 4th Maagh (Samvat 549 Nanakshahi) 17th January, 2018 (Page: 660)