Advertisment

ਚੰਡੀਗੜ ਪੁਲਿਸ ਦੀ ਅਪਰਾਧ ਸ਼ਾਖਾ ਨੂੰ ਮਿਲੀ ਵੱਡੀ ਸਫਲਤਾ, ਚੋਰ ਗਿਰੋਹ ਦਾ ਪਰਦਾਫਾਸ਼

author-image
Ragini Joshi
New Update
ਚੰਡੀਗੜ ਪੁਲਿਸ ਦੀ ਅਪਰਾਧ ਸ਼ਾਖਾ ਨੂੰ ਮਿਲੀ ਵੱਡੀ ਸਫਲਤਾ, ਚੋਰ ਗਿਰੋਹ ਦਾ ਪਰਦਾਫਾਸ਼
Advertisment
ਚੰਡੀਗੜ ਪੁਲਿਸ ਦੀ ਕ੍ਰਾਈਮ ਬ੍ਰਾਂਚ (ਅਪਰਾਧ ਸ਼ਾਖਾ) ਵੱਲੋਂ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਚੋਰ ਆਟੋ ਲਿਫਟਿੰਗ ਅਤੇ ਘਰ ਦੀਆਂ ਚੋਰੀਆਂ ਦੇ ਮਾਮਲਿਆਂ ਵਿਚ ਸ਼ਾਮਲ ਸਨ। ਚੰਡੀਗੜ ਪੁਲਿਸ ਦੀ ਅਪਰਾਧ ਸ਼ਾਖਾ ਨੂੰ ਮਿਲੀ ਵੱਡੀ ਸਫਲਤਾ, ਚੋਰ ਗਿਰੋਹ ਦਾ ਪਰਦਾਫਾਸ਼ਇਹਨਾਂ ਦੀ ਗ੍ਰਿਫਤਾਰੀ ਨਾਲ ਚੰਡੀਗੜ ਪੁਲਿਸ ਦੀ ਅਪਰਾਧ ਸ਼ਾਖਾ ਵੱਲੋਂ ਗਿਆਰਾਂ ਮਾਮਲਿਆਂ 8 ਕੇਸਾਂ ਨੂੰ ਸੁਲਝਾ ਲਿਆ ਗਿਆ ਹੈ। ਇਹਨਾਂ 'ਚ 8 ਕਾਰਾਂ ਚੋਰੀ ਅਤੇ ਤਿੰਨ ਘਰ ਚੋਰੀ ਦੇ ਮਾਮਲੇ ਹਨ। ਦੋਵੇਂ ਮੁਲਜ਼ਮ ਨਸ਼ੇੜੀ ਹਨ ਅਤੇ ਉਹਨਾਂ ਨੂੰ ਪਹਿਲਾਂ ਵੀ ਘਰ 'ਚ ਚੋਰੀ ਅਤੇ ਆਟੋ ਚੋਰੀ ਦੇ ਕੇਸਾਂ 'ਚ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। —PTC News-
Advertisment

Stay updated with the latest news headlines.

Follow us:
Advertisment