Advertisment

ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ

author-image
Shanker Badra
New Update
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
Advertisment
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਨੂੰ ਗੁਰੂ ਲੜ ਜੋੜ ਕੇ ਉਨ੍ਹਾਂ ਦੀ ਜੀਵਨ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਧਰਮ ਪ੍ਰਚਾਰ ਲਹਿਰ ਤਹਿਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲਉਨ੍ਹਾਂ ਡੀ.ਜੀ.ਪੀ. ਜੇਲ੍ਹਾਂ, ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਲ੍ਹਾਂ ਦੀਆਂ ਚੱਕੀਆਂ ਵਿਚ ਬੰਦ ਕੀਤੇ ਜਾਂਦੇ ਨਵੇਂ ਕੈਦੀਆਂ ਤੇ ਹਵਾਲਾਤੀਆਂ ਨੂੰ ਕਾਨੂੰਨ ਵਿਵਸਥਾ ਦੇ ਹਿਸਾਬ ਨਾਲ ਸਮੇਂ ਸਿਰ ਬੈਰਕਾਂ ਵਿਚ ਤਬਦੀਲ ਕਰਕੇ ਉਨ੍ਹਾਂ ਲਈ ਰੋਜ਼ਾਨਾ ਗੁਰੂ ਘਰਾਂ ਵਿਚ ਨਾਮ ਸਿਮਰਨ ਕਰਨ ਦੀ ਵਿਵਸਥਾ ਬਣਾਈ ਜਾਵੇ,ਤਾਂ ਜੋ ਉਹ ਕੈਦੀ ਮਾੜੀ ਸੋਚ ਨੂੰ ਛੱਡ ਕੇ ਗੁਰੂ ਲੜ ਲੱਗ ਕੇ ਆਪਣੇ ਜੀਵਨ ਨੂੰ ਸੁਧਾਰ ਸਕਣ। -PTCNews-
latest-news sgpc india-latest-news news-in-punjabi news-in-punjab
Advertisment

Stay updated with the latest news headlines.

Follow us:
Advertisment