Advertisment

ਜੇਲ੍ਹ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ, ਹੋਈ ਮੌਤ

author-image
Ragini Joshi
New Update
ਜੇਲ੍ਹ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ, ਹੋਈ ਮੌਤ
Advertisment
ਜੇਲ੍ਹ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ, ਹੋਈ ਮੌਤ: ਧਰਮਨਗਰੀ 'ਚ ਜੇਲ੍ਹ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਟੈਂਕੀ ਤੋਂ ਛਲਾਂਗ ਲਗਾਏ ਜਾਣ ਦੀ ਖਬਰ ਹੈ, ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਉਹਨਾਂ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਅਤੇ ਭਾਈ ਖਾਲਸਾ ਦੇ ਇਲਾਜ ਲਈ ਉਹਨਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਸੀ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment