Fri, May 3, 2024
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾ

Written by  Shanker Badra -- January 09th 2018 05:42 PM
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾ:ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਪ੍ਰੀਖਿਆਰਥੀਆਂ ਨੂੰ ਬਿਨੈ ਫਾਰਮਾਂ ਵਿਚ ਤਰੁੱਟੀਆਂ ਹੱਲ ਕਰਵਾਉਣ ਜਾਂ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਲਈ 15 ਫਰਵਰੀ ਤੱਕ ਦਾ ਸਮਾਂ ਦਿੱਤਾ ਹੈਂ।ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੁਪਰਤੀ ਸਰਟੀਫਿਕੇਟ ਲੈਣ ਵਾਲੇ ਵਿਦਿਆਰਥੀਆਂ ਲਈ ਸੁਣਾਇਆ ਇਹ ਫ਼ੈਸਲਾਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਮਿਥੇ ਸਮੇਂ ਤੱਕ ਇਨ੍ਹਾਂ ਕੇਸਾਂ ਨੂੰ ਹੱਲ ਨਾ ਕਰਵਾਉਣ ਦੀ ਸੂਰਤ ਵਿਚ ਕੇਸ ਬੋਰਡ ਵੱਲੋਂ ਰੱਦ ਕਰ ਦਿੱਤੇ ਜਾਣਗੇ ਅਤੇ ਇਸ ਸਬੰਧੀ ਬਿਨੈਕਾਰ ਹੀ ਜ਼ਿੰਮੇਵਾਰ ਹੋਣਗੇ। -PTCNews


Top News view more...

Latest News view more...