Advertisment

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨ

author-image
Shanker Badra
New Update
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨ
Advertisment
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨ:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ ਪੁਰਬ ਸਮਾਗਮਾਂ ਵਿੱਚ ਸਾਮਲ ਹੋਣ ਪਹੁੰਚੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਵਿਸ਼ੇਸ ਸਨਮਾਨ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨਇਸ ਮੌਕੇ ਜਿੱਥੇ ਭਾਈ ਲੌਂਗੋਵਾਲ ਨੇ ਤਖਤ ਸਾਹਿਬ ਤੇ ਸੁਸੋਭਿਤ ਇਤਿਹਾਸਿਕ ਵਸਤੂਆਂ ਦੇ ਦਰਸਨ ਕੀਤੇ ਉੱਥੇ ਹੀ ਗਿਆਨੀ ਇਕਬਾਲ ਸਿੰਘ ਨੇ ਸ੍ਰੋਮਣੀ ਕਮੇਟੀ ਵੱਲੋਂ ਪ੍ਰਕਾਸ ਪੁਰਬ ਸਮਾਗਮਾਂ ਸਮੇਂ ਦਿੱਤੇ ਗਏ ਸਹਿਯੋਗ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨਇਸ ਤੋਂ ਇਲਾਵਾ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਸ਼ਰਧਾਲੂਆ ਦੀ ਸਹੂਲਤ ਲਈ ਕੀਤੇ ਗਏ ਜੰਗੀ ਪ੍ਰਬੰਧਾਂ ਲਈ ਬਿਹਾਰ ਸਰਕਾਰ ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਗੁਰਮੀਤ ਸਿੰਘ ਬੂਹ,ਭਗਵੰਤ ਸੁੰਘ ਸਿਆਲਕਾ,ਭਾਈ ਰਜਿੰਦਰ ਸਿੰਘ ਮਹਿਤਾ ਬੀਬੀ ਜੋਗਿੰਦਰ ਕੌਰ, ਡਾ. ਰੂਪ ਸਿੰਘ, ਆਦਿ ਮੌਜੂਦ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment