Advertisment

ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾ

author-image
Shanker Badra
New Update
ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾ
Advertisment
ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾ:ਅੱਜ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਨੇੜੇ ਪੈਂਦੇ ਪਿੰਡ ਖੱਟੜਾ ਵਿਖੇ 7 ਵਾਂ ਕਬੱਡੀ ਕੱਪ ਕਰਵਾਇਆ ਗਿਆ ਹੈ।ਜਿਸ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਹੈ।ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾਸ. ਬਾਦਲ ਨੇ ਨੌਜਵਾਨਾਂ ਦਾ ਹੋਂਸਲਾ ਅਫ਼ਜਾਈ ਕਰਦਿਆਂ ਕਿਹਾ ਹੈ ਕਿ ਕਬੱਡੀ ਪੰਜਾਬੀਆਂ ਦੀ ਮਾਂ-ਖੇਡ ਹੈ ਅਤੇ ਮੈਨੂੰ ਵੀ ਇਸ ਨਾਲ ਬੜਾ ਲਗਾਓ ਹੈ।ਇਹਨਾਂ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀਆਂ ਖਾਧੀਆਂ ਖੁਰਾਕਾਂ ਅਤੇ ਕੀਤੀਆਂ ਮਿਹਨਤਾਂ ਦਾ ਮੁੱਲ ਪੈਂਦਾ ਦੇਖਿਆ।ਉਨਾਂ ਨੇ ਕਿਹਾ ਕਿ ਨੌਜਵਾਨੀ ਨੂੰ ਸੇਧ ਦੇਣ ਲਈ ਇਹ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਮੈਂ ਪ੍ਰਬੰਧਕਾਂ ਨੂੰ ਵਧਾਈ ਦਿੰਦਾ ਹਾਂ।ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਅਕਾਲੀ-ਭਾਜਪਾ ਸਰਕਾਰ ਸਮੇਂ ਕੱਖਾਂ ਤੋਂ ਲੱਖਾਂ ਅਤੇ ਲੱਖਾਂ ਤੋਂ ਕਰੋੜਾਂ ਦੀ ਬਣਾ ਦਿੱਤਾ ਸੀ ਪਰ ਮੌਜੂਦਾ ਸਰਕਾਰ ਵਿਸ਼ਵ ਕਬੱਡੀ ਕੱਪ ਕਰਾਉਣ ਤੋਂ ਭੱਜ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾਂ ਖੇਡ ਕਬੱਡੀ ਪ੍ਰਤੀ ਅਪਣਾਈ ਬੇਰੁਖ਼ੀ ਨਾਲ ਸਮੁੱਚੇ ਵਿਸ਼ਵ ਵਿੱਚ ਬੈਠੇ ਪੰਜਾਬੀ ਨਿਰਾਸ਼ ਹੋਏ ਹਨ।ਸੁਖਬੀਰ ਸਿੰਘ ਬਾਦਲ ਨੇ ਪਿੰਡ ਖੱਟੜਾ ਵਿਖੇ 7 ਵੇਂ ਕਬੱਡੀ ਕੱਪ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਵਧਾਇਆ ਹੌਂਸਲਾਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਤੌਰ ਉੱਤੇ ਵਿਸ਼ਵ ਕੱਪ ਕਰਾਉਣ ਲਈ ਸਮੁੱਚੇ ਪੰਜਾਬੀਆਂ ਦਾ ਸਹਿਯੋਗ ਲਵੇਗਾ। -PTCNews-
Advertisment

Stay updated with the latest news headlines.

Follow us:
Advertisment