New Update
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ:ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਇਸ ਦੀ ਸਜੀਵ ਸੁੰਦਰਤਾ ਅਤੇ ਇਸ ਉੱਪਰ ਸੋਨੇ ਦੀ ਝਾਲ ਦੇ ਕਾਰਨ ਅੰਗਰੇਜ਼ੀ ਬੋਲਣ ਵਾਲਿਆਂ ਵਿਚ ਇਹ ਗੋਲਡਨ ਟੈਂਪਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਦੱਸਿਆ ਜਾਂਦਾ ਹੈ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਘੰਟਾ ਘਰ ਪ੍ਰਮੁੱਖ ਪ੍ਰਵੇਸ਼ ਦੁਆਰ ਨੂੰ ਨਵੀਂ ਦਿਖ ਦਿਤੀ ਜਾਵੇਗੀ।ਜਿਸ ਦੇ ਲਈ 28 ਨਵੰਬਰ ਨੂੰ ਕਾਰ ਸੇਵਾ ਸ਼ੁਰੂ ਹੋਵੇਗੀ ਅਤੇ ਗੁਬੰਦ ਤੇ ਸੋਨੇ ਦੀ ਕਾਰ ਸੇਵਾ ਵੀ ਹੋਵੇਗੀ।
-PTCNews-