Sat, Apr 20, 2024
Whatsapp

1984 ਸਿੱਖ ਨਸਲਕੁਸ਼ੀ ਮਾਮਲਾ: ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ

Written by  Joshi -- December 12th 2017 04:30 PM -- Updated: December 12th 2017 04:37 PM
1984 ਸਿੱਖ ਨਸਲਕੁਸ਼ੀ ਮਾਮਲਾ: ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ

1984 ਸਿੱਖ ਨਸਲਕੁਸ਼ੀ ਮਾਮਲਾ: ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ

1984 Sikh genocide sajjan kumar high court decision: ਦਿੱਲੀ ਹਾਈਕੋਰਟ ਵੱਲੋਂ 1984 ਸਿੱਖ ਨਸਲਕੁਸ਼ੀ ਮਾਮਲੇ 'ਚ ਸੱਜਣ ਕੁਮਾਰ ਦੀ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੱਜਣ ਦੀ ਜ਼ਮਾਨਤ ਨੂੰ ਲੈ ਕੇ ਬਹਿਸ ਪੂਰੀ ਹੋ ਗਈ ਹੈ। 1984 Sikh genocide sajjan kumar high court decision: ਦਿੱਲੀ ਹਾਈਕੋਰਟ ਨੇ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਜ਼ਮਾਨਤ ਦੇ ਖਿਲਾਫ ਅਰਜ਼ੀ ਦਾਇਰ ਕੀਤੀ ਗਈ ਸੀ। 1984 ਸਿੱਖ ਨਸਲਕੁਸ਼ੀ: 1984 Sikh genocide sajjan kumar high court decision: ਦਿੱਲੀ ਹਾਈਕੋਰਟ ਨੇ ਜ਼ਮਾਨਤ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ1984 Sikh genocide sajjan kumar high court decision: ਸੰਨ 1984 'ਚ ਦਿੱਲੀ 'ਚ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਵਾਪਰਿਆ ਸਿੱਖ ਕਤਲੇਆਮ ਇਨਸਾਨੀਅਤ ਦੇ ਨਾਮ 'ਤੇ ਇੱਕ ਘਿਨੌਣੀ ਘਟਨਾ ਸੀ। ਇਸ 'ਚ ਸੱਜਣ ਕੁਮਾਰ ਨੇ ਵੀ ਅਹਿਮ ਰੋਲ ਨਿਭਾਇਆ ਸੀ, ਜਿਸਦੇ ਖਿਲਾਫ ਅਦਾਲਤ 'ਤੇ ਕੇਸ ਚੱਲ ਰਿਹਾ ਹੈ। —PTC News


  • Tags

Top News view more...

Latest News view more...