Fri, Apr 19, 2024
Whatsapp

ਅਬੋਹਰ ਦੇ ਪਿੰਡ ਬਜੀਦਪੁਰ ਕਟਿਆਂਵਾਲੀ 'ਚ ਕਾਰ 'ਚ ਫਟਿਆ ਸਿਲੰਡਰ, ਇੱਕ ਵਿਅਕਤੀ ਦੀ ਮੌਤ

Written by  Joshi -- March 21st 2018 01:21 PM
ਅਬੋਹਰ ਦੇ ਪਿੰਡ ਬਜੀਦਪੁਰ ਕਟਿਆਂਵਾਲੀ 'ਚ ਕਾਰ 'ਚ ਫਟਿਆ ਸਿਲੰਡਰ, ਇੱਕ ਵਿਅਕਤੀ ਦੀ ਮੌਤ

ਅਬੋਹਰ ਦੇ ਪਿੰਡ ਬਜੀਦਪੁਰ ਕਟਿਆਂਵਾਲੀ 'ਚ ਕਾਰ 'ਚ ਫਟਿਆ ਸਿਲੰਡਰ, ਇੱਕ ਵਿਅਕਤੀ ਦੀ ਮੌਤ

ਅਬੋਹਰ ਦੇ ਪਿੰਡ ਬਜੀਦਪੁਰ ਕਟਿਆਂਵਾਲੀ 'ਚ ਕਾਰ 'ਚ ਫਟਿਆ ਸਿਲੰਡਰ, ਇੱਕ ਵਿਅਕਤੀ ਦੀ ਮੌਤ: ਅਬੋਹਰ ਦੇ ਪਿੰਡ ਬਜੀਦਪੁਰ ਕਟਿਆਂਵਾਲੀ 'ਚ ਇੱਕ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਕਾਰ 'ਚ ਸਿਲੰਡਰ ਫਟਣ ਨਾਲ ਹੋਏ ਧਮਾਕੇ ਨਾਲ ਕਾਰ ਦੇ ਪਰਖੱਚੇ ਉੱਡ ਗਏ। ਮਿਲੀ ਜਾਣਕਾਰੀ ਮੁਤਾਬਕ, ਇਸ ਘਟਨਾ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ ਹੈ। —PTC News


Top News view more...

Latest News view more...