Sat, Apr 20, 2024
Whatsapp

ਬਰਨਾਲਾ ਪੁਲੀਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- June 08th 2018 08:40 PM
ਬਰਨਾਲਾ ਪੁਲੀਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਬਰਨਾਲਾ ਪੁਲੀਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਬਰਨਾਲਾ ਪੁਲੀਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ:ਬਰਨਾਲਾ ਪੁਲੀਸ ਵੱਲੋਂ ਇਕ 17 ਸਾਲਾ ਨਾਬਾਲਗ ਲੜਕੀ ਦੇ ਬਲਾਤਕਾਰ ਮਾਮਲੇ ਦੀ ਗੁਥੀ ਨੂੰ ਸੁਲਝਾਉਂਦੇ ਹੋਏ ਪੁਲੀਸ ਨੇ ਅਸਲ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਦਾਆਵਾ ਕੀਤਾ ਹੈ।barnala police girl rape case one man reestedਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਲੜਕੀ ਵੱਲੋਂ ਸਿਵਲ ਹਸਪਤਾਲ ਦੇ ਦੋ ਮੁਲਾਜਮਾਂ ਉਪਰ ਬਲਾਤਕਾਰ ਕਰਨ ਦੇ ਇਲਜਾਮ ਲਗਾਏ ਸਨ ਪਰ ਲੜਕੀ ਦੇ ਮੈਡੀਕਲ ਤੋਂ ਬਾਅਦ ਕੀਤੀ ਗਈ ਤਫਤੀਸ ਦੇ ਅਧਾਰ ਤੇ ਲੜਕੀ ਤੋਂ ਕੀਤੀ ਗਈ ਪੁੱਛਗਿੱਛ ਵਿੱਚ ਲੜਕੀ ਦਾ ਗੁਆਢੀ ਟਰੱਕ ਡਰਾਇਵਰ ਦੋਸ਼ੀ ਪਾਇਆ ਗਿਆ।barnala police girl rape case one man reestedਜਿਸਨੇ ਲੜਕੀ ਨੂੰ ਘਰ ਵਿੱਚ ਇਕਲੀ ਦੇਖ ਕੇ ਉਸ ਦਾ ਜਿਸਮਾਨੀ ਸ਼ੋਸਨ ਕੀਤਾ।ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਉਹਨਾਂ ਦੱਸਿਆ ਕਿ ਮੁਲਜਮ ਖਿਲਾਫ ਪੋਸਕੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।barnala police girl rape case one man reestedਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਦੇ ਸਿਵਲ ਸਰਜਨ ਨੇ ਦੱਸਿਆ ਸਿਵਲ ਹਸਪਤਾਲ ਵਿੱਚ ਹੋਏ ਬਲਾਤਕਾਰ ਸਬੰਧੀ ਪੁਲੀਸ ਦੀ ਕੀਤੀ ਕਾਰਵਾਈ ਉਪਰ ਸੰਤੁਸ਼ਟੀ ਜਾਹਿਰ ਕਰਦਿਆ ਕਿਹਾ ਕਿ ਪੁਲੀਸ ਨੇ ਮਾਮਲੇ ਦੇ ਗੰਭੀਰਤਾ ਨਾਲ ਜਾਂਚ ਕਰਕੇ ਸਹੀ ਦੋਸ਼ੀਆ ਨੁੰ ਸਜਾ ਦਿੱਤੀ ਹੈ।ਇਸ ਮੌਕੇ ਮੁਲਜਮ ਨੇ ਆਪਣੇ ਆਮ ਨੁੰ ਬੇਕਸੁਰ ਦੱਸਿਆ ਹੈ। -PTCNews


Top News view more...

Latest News view more...