Wed, May 1, 2024
Whatsapp

ਬਠਿੰਡਾ:ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਰੇਲਵੇ ਲਾਈਨ ਦੇ ਖੰਭੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Written by  Shanker Badra -- July 03rd 2018 01:10 PM
ਬਠਿੰਡਾ:ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਰੇਲਵੇ ਲਾਈਨ ਦੇ ਖੰਭੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ:ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਰੇਲਵੇ ਲਾਈਨ ਦੇ ਖੰਭੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ:ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਰੇਲਵੇ ਲਾਈਨ ਦੇ ਖੰਭੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ:ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।ਇਨ੍ਹਾਂ ਦਿਨਾਂ ਦੇ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਚਰਚਾ ਦਾ ਵਿਸ਼ਾ ਹਨ। Bathinda Due non-drug addiction Young man Railway line pole With suicideਅੱਜ ਬਠਿੰਡਾ ਦੇ ਅਰਜੁਨ ਨਗਰ 'ਚ ਇੱਕ ਹੋਰ ਨੌਜਵਾਨ ਨੇ ਨਸ਼ਾ ਨਾ ਮਿਲਣ ਕਰਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਅਭਿਮੰਨਿਊ ਵਜੋਂ ਹੋਈ ਹੈ।ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਭਿਮੰਨਿਊ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਟੀਕੇ ਆਦਿ ਲਗਾਉਂਦਾ ਸੀ।ਉਹ ਨਸ਼ਾ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਸੀ। Bathinda Due non-drug addiction Young man Railway line pole With suicideਉਸਨੇ ਸੰਤਪੁਰਾ ਰੋਡ 'ਤੇ ਰੇਲਵੇ ਲਾਈਨ ਨੇੜੇ ਇਕ ਖੰਭੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। -PTCNews


Top News view more...

Latest News view more...