Thu, Apr 18, 2024
Whatsapp

ਬਠਿੰਡਾ ਦੇ ਪਿੰਡ ਸਿੰਘੇਵਾਲਾ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ

Written by  Shanker Badra -- June 12th 2018 02:03 PM
ਬਠਿੰਡਾ ਦੇ ਪਿੰਡ ਸਿੰਘੇਵਾਲਾ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ

ਬਠਿੰਡਾ ਦੇ ਪਿੰਡ ਸਿੰਘੇਵਾਲਾ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ

ਬਠਿੰਡਾ ਦੇ ਪਿੰਡ ਸਿੰਘੇਵਾਲਾ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ:ਜ਼ਿਲ੍ਹਾ ਬਠਿੰਡਾ ਦੇ ਹਲਕਾ ਲੰਬੀ ਅਧੀਨ ਪੈਂਦੇ ਪਿੰਡ ਸਿੰਘੇਵਾਲਾ ਵਿੱਚ ਮੌਜੂਦਾ ਸਰਪੰਚ ਦੇ ਪਿਤਾ ਨੇ ਫਤੂਹੀਵਾਲਾ ਦੇ ਸਾਬਕਾ ਸਰਪੰਚ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।Bathinda village Singha Wala EX Sarpanch shot deadਸੂਤਰਾਂ ਮੁਤਾਬਕ ਇਹ ਕਤਲ ਨਾਜਾਇਜ਼ ਸੰਬੰਧਾ ਨੂੰ ਲੈ ਕੇ ਹੋਇਆ ਹੈ।ਦੋਸ਼ੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਫਤੂਹੀਵਾਲਾ ਦੇ ਸਾਬਕਾ ਸਰਪੰਚ ਨਾਲ ਨਾਜਾਇਜ਼ ਸੰਬੰਧ ਹਨ,ਜਿਸ ਕਾਰਣ ਉਸਨੇ ਨੇ ਗੁੱਸੇ ਵਿਚ ਆ ਕੇ ਇਹ ਕਦਮ ਉਠਾ ਲਿਆ।Bathinda village Singha Wala EX Sarpanch shot deadਜਿਸ ਤੋਂ ਬਾਅਦ ਆਪਣੀ ਪਤਨੀ ਨੂੰ ਵੀ ਗੋਲੀ ਮਾਰ ਦਿੱਤੀ।ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਰੈਫਰ ਕਰ ਦਿੱਤਾ।Bathinda village Singha Wala EX Sarpanch shot deadਇਸ ਘਟਨਾ ਤੋਂ ਬਾਅਦ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। -PTCNews


Top News view more...

Latest News view more...