Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ : ਲੜਕਾ ਲੜਕੀ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ

Written by  Joshi -- March 21st 2018 03:03 PM
ਸ੍ਰੀ ਮੁਕਤਸਰ ਸਾਹਿਬ : ਲੜਕਾ ਲੜਕੀ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ : ਲੜਕਾ ਲੜਕੀ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ : ਨਰਾਤਿਆਂ ਕਾਰਨ ਸਮੱਗਰੀ ਨੂੰ ਜਲ ਪ੍ਰਵਾਹ ਕਰਨ ਗਏ ਲੜਕਾ ਲੜਕੀ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਨਾ 'ਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਨਰਾਤਿਆਂ ਕਾਰਨ ਪਿਤਾ ਦੇ ਨਾਲ ਪੂਜਾ ਪਾਠ ਦੀ ਸਮੱਗਰੀ ਜਲ ਪ੍ਰਵਾਹ ਕਰਨ ਗਏ ਲੜਕਾ ਅਤੇ ਲੜਕੀ ਦਾ ਪੈਰ ਫਿਸਲ ਗਿਆ ਅਤੇ ਡੁੱਬਣ ਕਾਰਨ ਉਹਨਾਂ ਦੀ ਮੌਤ ਹੋ ਗਈ। ਘਟਨਾ ਦੀ ਖਬਰ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਨਹਿਰ 'ਚੋ ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਲੜਕੇ ਦੀ ਲਾਸ਼ ਨੂੰ ਲੱਭਣ ਲਈ ਜੱਦੋ ਜਹਿਦ ਜਾਰੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। —PTC News


Top News view more...

Latest News view more...