Fri, Apr 26, 2024
Whatsapp

ਚੰਡੀਗੜ੍ਹ 'ਚ ਪੈਟਰੋਲ ਡੀਜ਼ਲ ਹੋਇਆ ਸਸਤਾ

Written by  Joshi -- October 17th 2017 07:30 PM
ਚੰਡੀਗੜ੍ਹ 'ਚ ਪੈਟਰੋਲ ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ 'ਚ ਪੈਟਰੋਲ ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿਉਂਕਿ ਜਲਦ ਹੀ ਪੈਟਰੋਲ ਅਤੇ ਡੀਜ਼ਲ ਸਸਤਾ ਹੋਣ ਵਾਲਾ ਹੈ। ਯੂਟੀ ਪ੍ਰਸ਼ਾਸਨ ਨੇ ਪੈਟਰੋਲ ਡੀਜ਼ਲ 'ਤੇ 5% ਵੈਟ ਘਟਾਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਨਵੀਆਂ ਕੀਮਤਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋ ਜਾਣਗੀਆਂ। Breaking : Chandigarh UT cuts VAT on petrol, dieselਇਸ ਤੋਂ ਪਹਿਲਾਂ ਵੀ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਸ਼ਾਸਨ ਵੈਟ ਦੀਆਂ ਦਰਾਂ 'ਚ ਕਟੌਤੀ ਕਰ ਕੇ ਲੋਕਾਂ ਨੂੰ ਰਾਹਤ ਦੇ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਥੇ ਪਹਿਲਾਂ ਵੀ ਟੈਕਸ ਦੀਆਂ ਕੀਮਤਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। —PTC News


Top News view more...

Latest News view more...