14.1 C
punjab, India
Monday, December 11, 2017
Home News in Punjabi ਧਰਮ ਅਤੇ ਵਿਰਾਸਤ

ਧਰਮ ਅਤੇ ਵਿਰਾਸਤ

london mayor apologizes for jallianwala bagh massacre

ਲੰਡਨ ਦੇ ਮੇਅਰ ਨੇ ਜਲ੍ਹਿਆਂਵਾਲਾ ਬਾਗ ਸਾਕੇ ਲਈ ਮੰਗੀ ਮੁਆਫੀ

london mayor apologizes for jallianwala bagh massacre: ਅੰਮ੍ਰਿਤਸਰ: ਅੱਜ ਲੰਡਨ ਦੇ ਮੇਅਰ ਸਾਦਿਕ ਖਾਨ ਗੁਰੂ ਕੀ ਨਗਰੀ, ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ, ਜਿੱਥੇ ਉਹਨਾਂ ਨੇ...
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਪਹਿਲੀ ਵਾਰ ਦਫਤਰ ਪੁੱਜਣ ’ਤੇ ਅਧਿਕਾਰੀਆਂ ਨੇ ਕੀਤਾ ਸਵਾਗਤ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ...
ਪੰਜਾਬੀ ਕਵਿਤਾ ਦੇ ਸਿਰਮੌਰ ਕਵੀ ਭਾਈ ਸਾਹਿਬ, ਭਾਈ ਵੀਰ ਸਿੰਘ ਜੀ

ਪੰਜਾਬੀ ਕਵਿਤਾ ਦੇ ਸਿਰਮੌਰ ਕਵੀ ਭਾਈ ਸਾਹਿਬ, ਭਾਈ ਵੀਰ ਸਿੰਘ ਜੀ

ਪੰਜਾਬ ਸੂਬਾ ਆਪਣੇ ਅੰਦਰ ਕਈ ਕਲਾਵਾਂ, ਕਹਾਣੀਆਂ, ਸੁਨਹਿਰੀ ਇਤਿਹਾਸ ਗਾਥਾਵਾਂ ਅਤੇ ਸਾਹਿਤ ਦੀ ਵੱਡੀ ਪੰਡ ਸਮੋਈ ਬੈਠਾ ਹੈ। ਇਸ ਵਿਰਾਸਤ ਦੀ ਗੱਲ ਕੀਤੀ ਜਾਵੇ...
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਹਲਕਾ ਅਟਾਰੀ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ‘ਚ ਹਲਕਾ ਅਟਾਰੀ ਦੀਆਂ ਸੰਗਤਾਂ ਨੇ ਸ੍ਰੀ ਗੁਰੂ...

ਅੰਮ੍ਰਿਤਸਰ: ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ...
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ•ਾਂ ਨਾਲ ਸਬੰਧਤ ਅਸਥਾਨ ਵਿਖੇ...
ਭਾਈ ਗੋਬਿੰਦ ਸਿੰਘ ਲੋਂਗੋਵਾਲ ਜੀ ਦੇ ਐਸ ਜੀ ਪੀ ਸੀ ਦੇ ਪ੍ਰਧਾਨ ਬਣਨ ਤੇ ਲੱਖ-ਲੱਖ ਵਧਾਈ - ਜੱਥੇਦਾਰ ਉਂਕਾਰ ਸਿੰਘ ਥਾਪਰ 

ਭਾਈ ਗੋਬਿੰਦ ਸਿੰਘ ਲੋਂਗੋਵਾਲ ਜੀ ਦੇ ਐਸ ਜੀ ਪੀ ਸੀ ਦੇ ਪ੍ਰਧਾਨ ਬਣਨ ਤੇ...

ਨਵੀਂ ਦਿੱਲੀ - ਸੰਤ ਹਰਚੰਦ ਸਿੰਘ ਲੋਂਗੋਵਾਲ ਜੀ ਦੇ ਅੰਥਕ ਸੇਵਕ ਅਤੇ ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੋਬਿੰਦ ਸਿੰਘ ਲੋਂਗੋਵਾਲ ਜਿਨ੍ਹਾਂ ਨੂੰ ੧੫੪ ਵੋਟਾਂ...
ਸਿੱਕਮ ਹਾਈ ਕੋਰਟ ਵੱਲੋਂ ਗੁਰਦੁਆਰਾ ਡਾਂਗਮਾਰ ਕੇਸ ਵਿਚ ਸਥਿਤੀ ਜਿਵੇਂ ਹੈ, ਉਵੇਂ ਹੀ ਬਰਕਰਾਰ ਰੱਖਣ ਦੇ ਹੁਕਮ

ਸਿੱਕਮ ਹਾਈ ਕੋਰਟ ਵੱਲੋਂ ਗੁਰਦੁਆਰਾ ਡਾਂਗਮਾਰ ਕੇਸ ਵਿਚ ਸਥਿਤੀ ਜਿਵੇਂ ਹੈ, ਉਵੇਂ ਹੀ ਬਰਕਰਾਰ...

ਗੁਰਦੁਆਰਾ ਸਾਹਿਬ ਪਿਛਲੇ 50 ਵਰਿ•ਆਂ ਤੋਂ ਮੌਜੂਦ ਹੈ, ਇਹ ਸਾਬਤ ਕਰਨ ਲਈ ਢੁਕਵੇਂ ਸਬੂਤ ਮੌਜੂਦ : ਸਿਰਸਾ ਨਵੀਂ ਦਿੱਲੀ: ਸਿਕੱਮ ਹਾਈ ਕੋਰਟ ਨੇ ਗੁਰਦੁਆਰਾ ਡਾਂਗਮਾਰ...
ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਲੌਂਗੋਵਾਲ ਨੂੰ ਵਧਾਈ। 

ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਲੌਂਗੋਵਾਲ ਨੂੰ...

ਸੰਤ ਸਮਾਜ ਨੂੰ ਨੁਮਾਇੰਦਗੀ 'ਤੇ ਤਸੱਲੀ ਦਾ ਕੀਤਾ ਪ੍ਰਗਟਾਵਾ ਲੌਂਗੋਵਾਲ ਅਤੇ ਕਰਮੂਵਾਲਾ ਦੀ ਟੀਮ ਧਰਮ ਪ੍ਰਚਾਰ ਲਹਿਰ 'ਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿੱਚ ਸਫਲ ਹੋਣਗੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ

ਗਿਆਨੀ ਗੁਰਬਚਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬਾਬਾ ਕਸ਼ਮੀਰ ਸਿੰਘ ਨੇ ਕੀਤੀ ਕਾਰ ਸੇਵਾ ਦੀ ਰਸਮੀ ਸ਼ੁਰੂਆਤ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ...
ਸਹਿਜਧਾਰੀ ਸਿੱਖਜ਼ ਪਾਰਟੀ ਨੇ ਸਿੱਖ ਗੁਰਦੁਆਰਾ ਐਕਟ ਦੀ ਸੰਸਦੀ ਸੋਧ ਨੂੰ ਚੁਣੌਤੀ ਦੇਣ ਲਈ ਚੁੱਕਿਆ ਇਹ ਕਦਮ!

ਸਹਿਜਧਾਰੀ ਸਿੱਖਜ਼ ਪਾਰਟੀ ਨੇ ਸਿੱਖ ਗੁਰਦੁਆਰਾ ਐਕਟ ਦੀ ਸੰਸਦੀ ਸੋਧ ਨੂੰ ਚੁਣੌਤੀ ਦੇਣ ਲਈ...

ਸਹਿਜਧਾਰੀ ਸਿੱਖਜ਼ ਪਾਰਟੀ ਨੇ ਸਿੱਖ ਗੁਰਦੁਆਰਾ ਐਕਟ ਦੀ ਸੰਸਦੀ ਸੋਧ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ...
usa sikhs demand gurmat khalsa school fulfilled

ਰਾਜ ਕਰੇਗਾ ਖਾਲਸਾ: ਅਮਰੀਕਾ ‘ਚ ਸਿੱਖਾਂ ਦੀ ਚਿਰਾਂ ਤੋਂ ਪੁਰਾਣੀ ਕੋਸ਼ਿਸ਼ ਨੂੰ ਪਿਆ ਬੂਰ 

ਅਮਰੀਕਾ 'ਚ ਨਸਲਵਾਦ ਦੀਆਂ ਖਬਰਾਂ 'ਚ ਇੱਕ ਅਜਿਹੀ ਖਬਰ ਆਈ ਹੈ, ਜਿਸਨੇ ਸਿੱਖਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਦਾ ਕੰਮ ਕੀਤਾ ਹੈ। ਦਰਅਸਲ, ਪਿਛਲੇ...
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ:ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਇਸ ਦੀ ਸਜੀਵ ਸੁੰਦਰਤਾ ਅਤੇ ਇਸ ਉੱਪਰ ਸੋਨੇ ਦੀ...
ਕੀ ਹੈ ਕਾਲੀ ਸੂਚੀ ਅਤੇ ਕਿਉਂ ਹਨ ਸਿੱਖਾਂ ਦੇ ਨਾਮ ਉਸ 'ਚ ਸ਼ਾਮਿਲ, ਦੇਖੋ ਵੀਡੀਓ

ਕੀ ਹੈ ਕਾਲੀ ਸੂਚੀ ਅਤੇ ਕਿਉਂ ਹਨ ਸਿੱਖਾਂ ਦੇ ਨਾਮ ਉਸ ‘ਚ ਸ਼ਾਮਿਲ, ਦੇਖੋ...

84 ਦਾ ਦੌਰ ਬੀਤ ਚੁੱਕੇ ਨੂੰ ਚਾਹੇ ਸਮਾਂ ਹੋ ਚੁੱਕਾ ਹੈ ਪਰ ਵਿਦੇਸ਼ਾਂ 'ਚ ਵੱਸਦੇ ਕਈ ਸਿੱਖਾਂ ਦਾ ਨਾਮ ਅਜੇ ਵੀ ਭਾਰਤ ਦੀ ਕਾਲੀ...
World book of record: Golden Temple the most visited place of the world

ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲਿਆ “ਦ ਮੋਸਟ ਵਿਜੀਟਡ ਪਲੇਸ ਆਫ ਦਾ ਵਰਲਡ” ਦਾ ਐਵਾਰਡ

World book of record: Golden Temple the most visited place of the world: ਵਿਸ਼ਵ ਬੁੱਕ ਆਫ਼ ਰਿਕਾਰਡਜ਼ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ "ਦ ਮੋਸਟ...
ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਪੁਰਬ ਮਨਾਇਆ 

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ...

ਅੰਮ੍ਰਿਤਸਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ:ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਹਿ ਕੇ ਯਾਦ...
ਇਟਲੀ ਦੇ ਮੀਡੀਆ ਦੀ ਇੱਕ ਗਲਤੀ ਨੇ ਸਿੱਖ ਸੰਗਤਾਂ ਦੇ ਵਲੂੰਧਰੇ ਹਿਰਦੇ, ਲਿਖਿਆ ਅੱਤਵਾਦੀ, ਜਾਣੋ ਮਾਮਲਾ

ਇਟਲੀ ਦੇ ਮੀਡੀਆ ਦੀ ਇੱਕ ਗਲਤੀ ਨੇ ਸਿੱਖ ਸੰਗਤਾਂ ਦੇ ਵਲੂੰਧਰੇ ਹਿਰਦੇ, ਲਿਖਿਆ ਅੱਤਵਾਦੀ,...

ਇਟਲੀ ਦੇ ਮੰਨੇ ਪ੍ਰਮੰਨੇ ਸ਼ਹਿਰ ਮਿਲਾਨ ਦੇ ਕੋਲ ਕਸਬਾ ਸੋਮਾ ਲੰਮਬਾਰਦੋ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਆਗਮਨ ਪੁਰਬ...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ 

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ...

ਅੰਮ੍ਰਿਤਸਰ: ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ...
Canada rumala sahib beadbi: ਕੈਨੇਡਾ ਦੀ ਇੱਕ ਵੀਡੀਓ ਹੋਈ ਵਾਇਰਲ, ਕੀ ਸ਼ਰਧਾ ਦਾ ਅਸਲ ਅਰਥ ਇਹੀ ਹੈ?video

ਕੈਨੇਡਾ ਦੀ ਇੱਕ ਵੀਡੀਓ ਹੋਈ ਵਾਇਰਲ, ਕੀ ਸ਼ਰਧਾ ਦਾ ਅਸਲ ਅਰਥ ਇਹੀ ਹੈ?

ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਵਾਇਰਲ ਹੋਈ ਇੱਕ ਵੀਡੀਓ ਨੇ ਦੇਖ ਕੇ ਸਮੂਹ ਸਿੱਖ ਭਾਈਚਾਰੇ ਨੂੰ ਇੱਕ ਗਹਿਰੀ ਠੇਸ ਲੱਗੀ ਹੈ। ਇਸ 'ਚ ਗਾਰਬੇਜ ਚ...
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀਆਂ ਗਈਆਂ।...
President ram nath kovind visits golden temple: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ: ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ...
Sikh community unity: ਸਿੱਖ ਕੌਮ ਅੰਦਰ ਇਕਜੁੱਟਤਾ ਬੇਹੱਦ ਜ਼ਰੂਰੀ

ਸਿੱਖ ਕੌਮ ਅੰਦਰ ਇਕਜੁੱਟਤਾ ਬੇਹੱਦ ਜ਼ਰੂਰੀ

Sikh community unity: ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤਾ ਗਿਆ ਸੰਘਰਸ਼ ਪੰਥਕ ਜਜ਼ਬੇ ਦਾ ਪ੍ਰਤੀਕ- ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਕਮੇਟੀ ਦਾ ਹਰੇਕ ਮੁਲਾਜ਼ਮ ਪੰਥਕ...
ਸੂਰਾ ਸੌ ਪਹਿਚਾਨਿਐ ਜੂ ਲਰੇ ਦੀਨ ਦੇ ਹੇਤ। ਪੁਰਜਾ ਪੁਰਜਾ ਕਟਿ ਮਰੇ ਕਬਹੁ ਨਾ ਛਾਡੇ ਖੇਤ॥

ਸੂਰਾ ਸੌ ਪਹਿਚਾਨਿਐ ਜੂ ਲਰੇ ਦੀਨ ਦੇ ਹੇਤ। ਪੁਰਜਾ ਪੁਰਜਾ ਕਟਿ ਮਰੇ ਕਬਹੁ ਨਾ...

ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦਾ ਜਨਮ ੨੬ ਜਨਵਰੀ ੧੬੮੨ ਈ. ਨੂੰ ਜ਼ਿਲ੍ਹਾ ਅੰਮ੍ਰਿਤਸਰ, ਪਹੂਵਿੰਡ ਵਿਖੇ ਹੋਇਆ। ਆਪ ਜੀ ਸਿੱਖਾਂ ਦੀਆਂ...
ਸਾਹਿਬਜ਼ਾਦਿਆਂ ਦੇ ਨਾਮ 'ਤੇ ਬਾਲ ਦਿਵਸ ਮਨਾਉਣ ਲਈ ਕੌਮ ਨੂੰ ਮਾਰਗ ਦਰਸ਼ਨ ਦੇਣ ਦੀ ਅਪੀਲ

ਸਾਹਿਬਜ਼ਾਦਿਆਂ ਦੇ ਨਾਮ ‘ਤੇ ਬਾਲ ਦਿਵਸ ਮਨਾਉਣ ਲਈ ਕੌਮ ਨੂੰ ਮਾਰਗ ਦਰਸ਼ਨ ਦੇਣ ਦੀ...

ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ ਸਾਹਿਬਜ਼ਾਦਿਆਂ ਦੇ ਨਾਮ 'ਤੇ ਬਾਲ ਦਿਵਸ ਮਨਾਉਣ ਲਈ ਕੌਮ ਨੂੰ ਮਾਰਗ ਦਰਸ਼ਨ...
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ: ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨਵੰਬਰ, ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ...
ਅਕਾਲ ਤਖਤ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ 'ਚ ਸਟੰਟਬਾਜ਼ੀ 'ਤੇ ਅਪੀਲ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ‘ਤੇ ਅਪੀਲ

ਅਕਾਲ ਤਖਤ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ 'ਚ ਸਟੰਟਬਾਜ਼ੀ ਬੰਦ ਕਰਨ ਦੀ ਸ਼ਲਾਘਾ ਗੱਤਕਾ ਸੰਸਥਾਵਾਂ ਤੇ ਅਖਾੜੇ ਇਸ ਹੁਕਮਨਾਮੇ 'ਤੇ ਇੰਨ੍ਹ-ਬਿੰਨ੍ਹ ਪਹਿਰਾ ਦੇਣ : ਗਰੇਵਾਲ ਚੰਡੀਗੜ੍ਹ 13...
ਕੀ ਤੁਸੀਂ ਇਸ ਵਿਚਾਰ ਨਾਲ ਸਹਿਮਤ ਹੋ ਕਿ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਂ 'ਤੇ ਮਨਾਇਆ ਜਾਣਾ ਚਾਹੀਦਾ ਹੈ?

ਕੀ ਤੁਸੀਂ ਇਸ ਵਿਚਾਰ ਨਾਲ ਸਹਿਮਤ ਹੋ ਕਿ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ...

ਕੀ ਤੁਸੀਂ ਇਸ ਵਿਚਾਰ ਨਾਲ ਸਹਿਮਤ ਹੋ ਕਿ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਂ 'ਤੇ ਮਨਾਇਆ ਜਾਣਾ ਚਾਹੀਦਾ ਹੈ? ਜੇਕਰ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ ਇਹ ਫੈਸਲਾ!

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਬਾਰੇ 'ਚ ਗੱਲ ਕਰਦਿਆਂ SGPC ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ...
ਪਾਕਿਸਤਾਨ ਅਤੇ ਭਾਰਤ ਦੀ ਜੰਗ ਹੋਵੇ ਜਾਂ ਕੋਈ ਵੀ ਹੋਰ ਮੁਸੀਬਤ ਦੀ ਘੜੀ

93,000  ਪਾਕਿਸਤਾਨੀ ਸੈਨਿਕਾਂ ਦੇ ਸਾਹਮਣੇ ਡਟ ਕੇ ਖੜ੍ਹਣ ਵਾਲਾ ਇੱਕ ਸਿੱਖ ਯੋਧਾ, ਜਾਣੋ!

ਪਾਕਿਸਤਾਨ ਅਤੇ ਭਾਰਤ ਦੀ ਜੰਗ ਹੋਵੇ ਜਾਂ ਕੋਈ ਵੀ ਹੋਰ ਮੁਸੀਬਤ ਦੀ ਘੜੀ, ਸਿੱਖ ਯੋਧਿਆਂ ਨੇ ਆਪਣੀ ਬਹਾਦਰੀ ਅਤੇ ਦਲੇਰੀ ਨਾਲ ਹਰ ਮੁਸੀਬਤ ਦਾ...
ਭਾਰਤ ਵਿਚ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ 'ਤੇ ਮਨਾਉਣ ਦੀ ਅਪੀਲ

ਭਾਰਤ ਵਿਚ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ ‘ਤੇ ਮਨਾਉਣ ਦੀ ਅਪੀਲ

ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਨੂੰ ਲਿਖਿਆ ਪੱਤਰ ਭਾਰਤ ਵਿਚ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ 'ਤੇ ਮਨਾਇਆ ਜਾਵੇ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਲਈ ਸਿੰਘ ਸਭਾਵਾਂ ਨੂੰ ਕੀਤੀ ਅਪੀਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਵਿਚ ਬਾਲ ਦਿਵਸ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ 'ਤੇ ਮਨਾਏ ਜਾਣ ਦੇ ਹੁਕਮ ਜਾਰੀਕਰਨ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਵੇਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸਪਹੁੰਚਾਉਣਾ ਉਹਨਾਂ ਦਾ ਮਕਸਦ ਨਹੀਂ ਪਰ ਇਹ ਢੁਕਵਾਂ ਸਮਾਂ ਹੈ ਜਦੋਂ ਦੁਨੀਆਂ ਜਾਣੇ ਕਿ ਭਾਰਤ ਦਾ ਇਤਿਹਾਸ ਕਾ ਹੈ। ਉਹਨਾਂ ਕਿਹਾ ਕਿ ਵਿਸ਼ਵ ਨੇ ਭਾਰਤ ਨੂੰ ਵਿਕਸਤ ਮੁਲਕ ਬਣਾਉਣਵਾਸਤੇ ਆਪ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਸਲਾਹਿਆ ਹੈ ਤੇ ਹਰ ਵਿਸ਼ਵ ਆਗੂ ਤੇ ਸੰਸਥਾ ਨੇ ਆਪ ਦੇ ਵਿਅਕਤੀਗਤ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਤੁਹਾਡੇਨਾਲੋਂ ਚੰਗੀ ਤਰ•ਾਂ ਇਸ ਮਾਮਲੇ ਨੂੰ ਕੋਈ ਹੋਰ ਨਹੀਂ ਸਮਝ ਸਕਦਾ ਕਿਉਂਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵੱਲੋਂ ਦੇਸ਼ ਦੀ ਸੁਰੱਖਿਆ ਖਾਤਰ ਕੀਤੇ ਇਸ ਸਰਵ ਉਚ ਬਲਿਦਾਨਵਰਗੀ ਹੋਰ ਕੋਈ ਉਦਾਹਰਣ ਦੁਨੀਆਂ ਵਿਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਇਹ ਫੈਸਲਾ ਲੈਣਾ ਇਸ ਵਾਸਤੇ ਵੀ ਜ਼ਰੂਰੀ ਹੈ ਤਾਂ ਕਿ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਦੱਸ ਸਕੀਏ ਕਿਭਾਰਤ ਦਾ ਇਤਿਹਾਸ ਕੀ ਹੈ ਅਤੇ ਕਿਵੇਂ ਛੋਟੀ ਉਮਰੇ ਸਾਹਿਬਜ਼ਾਦਿਆਂ ਨੇ ਸ਼ਾਂਤੀ, ਨਿਆਂ ਤੇ ਦੇਸ਼ ਦੇ ਧਰਮ ਦੀ ਰਾਖੀ ਵਾਸਤੇ ਆਪਣੀ ਕੁਰਬਾਨੀ ਦਿੱਤੀ। ਸ੍ਰੀ ਸਿਰਸਾ ਨੇ ਉਹਨਾਂ ਦਾ ਧਿਆਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਛੋਟੀ ਉਮਰੇ ਵੱਡੀਆਂ ਪ੍ਰਾਪਤੀਆਂ ਤੇ ਦਿੱਤੀ ਸ਼ਹਾਦਤ ਵੱਲ ਦੁਆਇਆ ਜਿਹਨਾਂ ਨੇਇਸ ਦੇਸ਼ ਦੇ ਮਾਣ ਸਨਮਾਨ ਵਾਸਤੇ ਆਪਣਾ ਬਲਿਦਾਨ ਦੇ ਦਿੱਤਾ ਉਹ ਵੀ ਉਸ ਵੇਲੇ ਜਦੋਂ ਦੇਸ਼ ਵਿਚ ਤਾਨਾਸ਼ਾਹੀ ਰਾਜ ਸੀ, ਅਨਿਆਂ ਤੇ ਹਰ ਪਾਸੇ ਹਫੜਾ ਦਫੜੀ ਦਾ ਮਾਹੌਲ ਸੀ। ਮੁਗਲਬਾਦਸ਼ਾਹ ਔਰੰਗਜੇਬ ਨੇ ਹਿੰਦੂ ਲੋਕਾਂ ਨੂੰ ਇਸਲਾਮ ਧਰਮ ਧਾਰਨ ਕਰ ਕੇ ਇਸਨੂੰ ਕਮਜ਼ੋਰ ਵਰਗਨ ਦੀ ਸਿਆਸੀ ਯੋਜਨਾਬੰਦੀ ਕੀਤੀ ਸੀ ਜਿਸ ਕਾਰਨ ਸਾਰਾ ਦੇਸ਼ ਹਿੱਲ ਗਿਆ ਸੀ। ਮੁਗਲਬਾਦਸ਼ਾਹ ਔਰੰਗਜੇਬ ਦੇ ਅੱਗੇ ਕੋਈ ਵੀ ਟਿਕਣ ਲਈ ਤਿਆਰ ਨਹੀਂ ਸੀ ਸਿਵਾਏ ਸ੍ਰੀ ਗੁਰੂ  ਤੇਗ ਬਹਾਦਰ ਸਾਹਿਬ ਜੀ ਦੇ ਜਿਹਨਾਂ ਨੇ ਮਨੁੱਖਤਾ ਖਾਤਰ ਆਪਣਾ ਬਲਿਦਾਨ ਦਿੱਤਾ ਤੇ ਉਹਨਾਂਦੇ ਨਕਸ਼ੇ ਕਦਮ 'ਤੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਹਨਾਂ ਦੇ ਪੋਤੇ ਯਾਨੀ ਚਾਰ ਸਾਹਿਬਜ਼ਾਦੇ ਚੱਲੇ  ਤੇ ਸ਼ਹਾਦਤ ਦਿੱਤੀ। ਇਹਨਾਂ ਦੇ ਬਲਿਦਾਨ ਕਾਰਨ ਹੀ ਮੁਗਲ ਬਾਦਸ਼ਾਹ ਔਰੰਗਜੇਬਨੂੰ  ਜਬਰੀ ਧਰਮ ਪਰਿਵਰਤਨ ਦੀ  ਯੋਜਨਾ ਤਿਆਗਣੀ ਪਈ। ਉਹਨਾਂ ਨੇ ਮੁਲਕ ਦੀ ਲੜਾਈ  ਲੜੀ ਤੇ ਵਿਦੇਸ਼ੀ  ਹਮਲਾਵਰਾਂ ਮੁਗਲਾਂ ਖਿਲਾਫ ਧਰਮ ਦੀ ਆਜ਼ਾਦੀ ਦੀ ਲੜਾਈ ਲੜੀ। ਇਸਦੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸਿਰਸਾ ਨੇ ਦੱਸਿਆ ਕਿ ਚਮਕੌਰ ਸਾਹਿਬ ਦੀ ਲਡਾਈ ਦਸੰਬਰ 1704 ਵਿਚ ਲੜੀ ਗਈ ਜਿਸ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਤੇਸਾਹਿਬਜ਼ਾਦਾ ਜੁਝਾਰ ਸਿੰਘ ਜੋ ਕਿ ਕ੍ਰਮਵਾਰ 18 ਤੇ 14 ਵਰਿ•ਆਂ ਦੇ ਸਨ ਨੇ 40 ਸਿੱਖ ਯੋਧਿਆਂ ਦੇ ਨਾਲ ਮੁਗਲ ਫੌਜ ਨਾਲ ਚਮਕੌਰ ਸਾਹਿਬ ਵਿਖੇ ਲੜਾਈ ਲੜੀ। ਇਸ ਲੜਾਈ ਵਿਚਉਹਨਾਂ ਨੂੰ ਸ਼ਹਾਦਤ ਪ੍ਰਾਪਤ ਹੋਈ। ਉਹਨਾਂ ਦੱਸਿਆ ਕਿ ਛੋਟੇ ਸਾਹਿਬਜ਼ਾਦੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਫਤਿਹ ਸਿੰਘ ਜੋ ਕਿ ਸਿਰਫ 6 ਤੇ 9 ਸਾਲ ਦੇ ਸਨ ਨੂੰ ਉਦੋਂ ਦੀਵਾਰ ਵਿਚ ਚਿਣਵਾ ਦਿੱਤਾ ਗਿਆਜਦੋਂ ਉਹਨਾਂ ਨੇ ਇਸਲਾਮ ਧਰਮ ਕਬੂਲਣ ਤੋਂ ਇਨਕਾਰ ਕਰ ਦਿੱਤਾ। ਇਹਨਾਂ ਸਾਰਿਆਂ ਨੇ ਛੋਟੀ ਉਮਰ ਵਿਚ ਹੀ ਕੁਰਬਾਨੀ ਦਿੱਤੀ। 'ਚਾਰ ਸਾਹਿਬਜ਼ਾਦੇ' ਮਹਾਨ ਸ਼ਖਸੀਅਤਾਂ ਸਨ ਜਿਹਨਾਂ ਨੇ ਆਪਣੀਆਂ ਜਾਨਾਂ ਇਸ ਲਈ ਵਾਰ ਦਿੱਤੀਆਂ ਤਾਂ ਕਿ ਔਰੰਗਜੇਬ ਤੇਉਸਦੇ ਜ਼ਾਬਰ ਵਜ਼ੀਰਾਂ ਦੇ ਜ਼ੁਲਮ ਤੋਂ ਆਮ ਲੋਕਾਂ  ਨੂੰ ਬਚਾਇਆ ਜਾ ਸਕੇ ਅਤ ਇਹ ਆਪਣੇ ਦਾਦਾ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗਸੱਚਾਈ ਦੇ ਰਾਹ ਤੁਰੇ। ਉਹਨਾਂ ਕਿਹਾ ਕਿ ਭਾਰਤ ਜਾਂ ਦੁਨੀਆਂ ਦੇ ਇਤਿਹਾਸ ਵਿਚ ਇਹਨਾਂ ਦੀ ਬਹਾਦਰੀ ਤੇ ਬਲਿਦਾਨ ਦੀ ਕੋਈ ਬਰਾਬਰੀ ਨਹੀਂ ਮਿਲਦੀ। ਇਹਨਾਂ ਨੇ ਬਹਾਦਰ ਯੋਧਿਆਂਵਾਂਗ ਲੜਾਈ ਲੜੀ ਤੇ ਆਪਣਾ ਨਾਮ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿਚ ਲਿਖਵਾਇਆ। ਉਹਨਾਂ ਕਿਹਾ ਕਿ ਇਹਨਾ ਵੱਲੋਂ ਵਿਖਾਈ ਦਲੇਰੀ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸੰਭਵ ਹੀ ਨਹੀਂ ਤੇ ਉਹ ਆਪਣੇ ਦਾਦੇ  ਅਤੇ ਪਿਤਾ ਵੱਲੋਂ ਦਰਸਾਏ ਮਾਰਗ 'ਤੇ ਚੱਲੇ। ਉਹ ਅਨਮੋਲਤੋਫਿਆਂ ਤੇ ਐਸ਼ੋ ਆਰਾਮ ਦੇ ਚੱਕਰ ਵਿਚ ਨਹੀਂ ਪਾਏ। ਸ੍ਰੀ ਸਿਰਸਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਨੂੰ ਇਹਨਾਂ ਦੇ ਸਰਵੋਤਮ ਬਲਿਦਾਨ ਦੀ ਕਦਰ ਪਾਉਣੀ ਚਾਹੀਦੀ ਹੈ ਤੇ ਬਾਲ ਦਿਵਸ ਇਹਨਾਂ ਦੇ ਨਾਮ 'ਤੇ ਮਨਾਇਆ ਜਾਣਾ ਹੀਇਹਨਾਂ ਬਹਾਦਰ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ ਹੈ ਉਹਨਾਂ ਕਿਹਾ ਕਿ ਜੋ ਦੇਸ਼ ਆਪਣੇ ਪਿਛੋਕੜ ਦੀ ਕਦਰ ਕਰਦਾ ਹੈ, ਉਸਦਾ ਭਵਿੱਖ ਵੀ ਰੋਸ਼ਨ ਹੁੰਦਾ ਹੈ। ਇਸ ਲਈ ਅਸੀਂ ਤੁਹਾਨੂੰਬੇਨਤੀ ਕਰਦੇ ਹਾਂ ਕਿ ਇਸ ਅਪੀਲ 'ਤੇ ਗੌਰ ਕੀਤੀ ਜਾਵੇ ਤੇ ਇਹ ਕਾਫੀ ਦੇਰ ਤੋਂ ਲੋੜੀਂਦੀ ਤਬਦੀਲੀ ਕੀਤੀ ਜਾਵੇ। ਉਹਨਾਂ ਕਿਹਾ ਕਿ ਭਾਰਤ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰਸ਼ਰਧਾਂਜਲੀ ਦੇਣ ਦੀ ਜ਼ਰੂਰਤ ਹੈ। ਇਸ ਦੌਰਾਨ ਸ੍ਰੀ ਸਿਰਸਾ ਨੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ 'ਤੇ ਅਪੀਲ ਕਰਨ ਤੇ ਆਪੋ ਆਪਣੇ ਪੱਧਰ 'ਤੇ ਪੱਤਰ ਲਿਖਣ। —PTC News

Trending News