Thu, Apr 18, 2024
Whatsapp

ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ (ਵੀਡੀਓ)

Written by  Joshi -- January 21st 2018 12:59 PM -- Updated: January 21st 2018 01:21 PM
ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ (ਵੀਡੀਓ)

ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ (ਵੀਡੀਓ)

Death anniversary Surjit Singh Barnala: Parkash Singh Badal reaches Barnala: ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅੱਜ ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਬਰਨਾਲਾ ਵਿਖੇ ਆਯੋਜਿਤ ਕੀਤੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ।
ਇਸ ਤੋਂ ਇਲਾਵਾ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। Death anniversary Surjit Singh Barnala: Parkash Singh Badal reaches Barnala Death anniversary Surjit Singh Barnala: Parkash Singh Badal reaches Barnala: ਪਿਛਲੇ ਸਾਲ, ਜਨਵਰੀ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ,  ਸੁਰਜੀਤ ਸਿੰਘ ਬਰਨਾਲਾ, ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਦਮ ਤੋੜ ਗਏ ਸਨ। ਉਹ ਪੀਜੀਆਈ (ਪੋਸਟ-ਗਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) 'ਚ ਜ਼ੇਰੇ ਇਲਾਜ ਸਨ ਅਤੇ 91 ਸਾਲ ਦੀ ਉਮਰ 'ਚ ਉਹ ਸੰਸਾਰਕ ਯਾਤਰਾ ਪੂਰੀ ਕਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। 1985 ਤੋਂ 1987 ਤੱਕ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ ਅਤੇ ਇਸ ਤੋਂ ਇਲਾਵਾ ਉਹ 2000 ਤੋਂ 2011 ਦੇ ਦਰਮਿਆਨ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉਤਰਾਖੰਡ ਦੇ ਰਾਜਪਾਲ ਰਹੇ ਸਨ ਅਤੇ 1990 ਤੋਂ 1993 ਤੱਕ ਅੰਡੇਮਾਨ ਨਿਕੋਬਾਰ ਟਾਪੂ ਦੇ ਲੈਫਟੀਨੈਂਟ ਗਵਰਨਰ ਰਹੇ ਸਨ। Death anniversary Surjit Singh Barnala: Parkash Singh Badal reaches BarnalaDeath anniversary Surjit Singh Barnala: Parkash Singh Badal reaches Barnala: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮੋਰਾਰਜੀ ਦੇਸਾਈ ਦੀ ਸਰਕਾਰ ਵਿੱਚ 1977 ਵਿੱਚ ਖੇਤੀਬਾੜੀ ਮੰਤਰੀ ਰਹੇ ਸਨ।ਭਾਰਤ ਛੱਡੋ ਅੰਦੋਲਨ ਵਿੱਚ ਵੀ ਉਹਨਾਂ ਦਾ ਯੋਗਦਾਨ ਰਿਹਾ ਸੀ। —PTC News
 

Top News view more...

Latest News view more...