Tue, Apr 23, 2024
Whatsapp

ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ

Written by  Shanker Badra -- April 21st 2018 03:59 PM
ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ

ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ

ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ:ਪਾਲੀਵੁੱਡ ਸੁਪਰ ਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਅਦਾਕਾਰੀ ਰਾਹੀਂ ਲੋਕਾਂ ਦੇ ਦਿਲ ‘ਚ ਥਾਂ ਬਣਾਈ ਹੈ।Diljit Dosanjh Dada Saheb Phalke Awardਦਿਲਜੀਤ ਦੋਸਾਂਝ ਨੂੰ 'Most Prestigious' 'ਚ 'ਦਾਦਾ ਸਾਹਿਬ ਫਾਲਕੇ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਦਿਲਜੀਤ ਦੋਸਾਂਝ ਕਾਫੀ ਖੁਸ਼ ਨਜ਼ਰ ਆ ਰਿਹਾ ਸੀ।ਦਿਲਜੀਤ ਦੋਸਾਂਝ ਨੇ ਆਪਣੇ ਫੇਸਬੁੱਕ ਪੇਜ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। Diljit Dosanjh Dada Saheb Phalke Awardਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਇੰਡਸਟਰੀ 'ਚ 'ਉੜਤਾ ਪੰਜਾਬ' ਰਾਹੀਂ ਕਦਮ ਰੱਖਿਆ ਸੀ।ਇਸ ਫਿਲਮ 'ਚ ਦਿਲਜੀਤ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ।Diljit Dosanjh Dada Saheb Phalke Awardਅੱਜਕੱਲ ਦਿਲਜੀਤ ਦੋਸਾਂਝ ਪਾਲੀਵੁੱਡ ਤੇ ਬਾਲੀਵੁੱਡ ਇੰਡਸਟਰੀ 'ਚ ਬੇਹੱਦ ਛਾਇਆ ਹੋਇਆ ਹੈ।ਦੱਸ ਦੇਈਏ ਕਿ ਹਾਲ ਹੀ ਦਿਲਜੀਤ ਦੋਸਾਂਝ ਦੇ ਰਿਲੀਜ਼ ਹੋਏ ਦੋ ਗੀਤ 'ਹਾਈ ਐਂਡ ਗੱਡੀਆਂ' ਤੇ 'ਰਾਤ ਗੇੜੀ' ਨੂੰ ਲੋਕਾਂ ਨੇ ਖੂਬ ਪਸੰਦ ਕੀਤਾ।

@dpiff_official DadaSaheb Phalke Award ?Most Trending Personality 2018 DOSANJHANWALA ??

A post shared by Diljit Dosanjh (@diljitdosanjh) on


-PTCNews

Top News view more...

Latest News view more...