Sat, Apr 20, 2024
Whatsapp

ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ

Written by  Shanker Badra -- July 21st 2018 10:57 PM
ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ

ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ

ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ:ਡਾ.ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।Dr Raj Kumar appointed new VC Panjab University,Chandigarhਜਾਣਕਾਰੀ ਅਨੁਸਾਰ ਉਨ੍ਹਾਂ ਦਾ ਕਾਰਜਕਾਲ 23 ਜੁਲਾਈ ਤੋਂ ਸ਼ੁਰੂ ਹੋ ਕੇ 3 ਸਾਲਾਂ ਲਈ ਹੋਵੇਗਾ।ਉਹ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ।Dr Raj Kumar appointed new VC Panjab University,Chandigarhਡਾ. ਕੁਮਾਰ ਇਸ ਸਮੇਂ ਡੀਨ ਅਤੇ ਹੈਡ, ਇੰਸਟੀਚਿਊਟ ਆਫ ਮੈਨੇਜਮੈਂਟ ਸਟੱਡੀਜ਼, ਬਨਾਰਸ ਹਿੰਦੂ ਯੂਨੀਵਰਸਿਟੀ ਦੇ ਰੂਪ ਵਿਚ ਕੰਮ ਕਰ ਰਹੇ ਹਨ। -PTCNews


Top News view more...

Latest News view more...