Thu, Apr 25, 2024
Whatsapp

ਕਤਲ ਦੀ ਕੋਸ਼ਿਸ਼ ਅਤੇ ਹਮਲੇ ਦੇ ਦੋਸ਼ 'ਚ 29 ਸਾਲਾ ਵਿਅਕਤੀ ਗ੍ਰਿਫਤਾਰ

Written by  Joshi -- March 20th 2018 09:27 PM
ਕਤਲ ਦੀ ਕੋਸ਼ਿਸ਼ ਅਤੇ ਹਮਲੇ ਦੇ ਦੋਸ਼ 'ਚ 29 ਸਾਲਾ ਵਿਅਕਤੀ ਗ੍ਰਿਫਤਾਰ

ਕਤਲ ਦੀ ਕੋਸ਼ਿਸ਼ ਅਤੇ ਹਮਲੇ ਦੇ ਦੋਸ਼ 'ਚ 29 ਸਾਲਾ ਵਿਅਕਤੀ ਗ੍ਰਿਫਤਾਰ

Dumbarton Man arrested over attempted murder and assault: ਡੱਬਰਟਨ ਵਿਚ ਇਕ 29 ਸਾਲਾ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਸੰਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਸ਼ਹਿਰ ਵਿਚ 36 ਸਾਲ ਦੇ ਇਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਹੋਣ ਦੀ ਖਬਰ ਤੋਂ ਬਾਅਦ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 29 ਸਾਲ ਦੀ ਉਮਰ ਦਾ ਇਕ ਹੋਰ ਵਿਅਕਤੀ, ਅਗਲੇ ਦਿਨ ਡੱਬਰਟਨ ਹਾਈ ਸਟਰੀਟ ਵਿਚ ਇਕ ਗੰਭੀਰ ਹਮਲੇ ਦਾ ਸ਼ਿਕਾਰ ਹੋਇਆ ਸੀ। ਉਸ ਘਟਨਾ ਦੇ ਸਬੰਧ ਵਿਚ ਇਕ ਹੋਰ 24 ਸਾਲਾ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਬਾਅਦ ਵਿੱਚ ਡੁੱਬਟਾਨ ਸ਼ੈਰਿਫ ਕੋਰਟ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।


Top News view more...

Latest News view more...