Fri, Apr 19, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿਆਲ ਸਿੰਘ ਕਾਲਜ ਮਾਮਲੇ 'ਤੇ ਲਿਖੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ 

Written by  Joshi -- November 24th 2017 04:39 PM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿਆਲ ਸਿੰਘ ਕਾਲਜ ਮਾਮਲੇ 'ਤੇ ਲਿਖੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ 

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿਆਲ ਸਿੰਘ ਕਾਲਜ ਮਾਮਲੇ 'ਤੇ ਲਿਖੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ 

ਦਿਆਲ ਸਿੰਘ ਕਾਲਜ ਦਾ ਨਾਮ ਬਦਲ ਕੇ ਵੰਦੇ ਮਾਤਰਮ ਰੱਖਣ 'ਤੇ ਲਗਾਤਾਰ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿਆਲ ਸਿੰਘ ਕਾਲਜ ਮਾਮਲੇ 'ਤੇ ਲਿਖੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ ਇਸ ਮਾਮਲੇ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਨੁੱਖੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਲਿਖਿਆ ਕਿ ਦਿਆਲ ਸਿੰਘ ਕਾਲਜ ਦਾ ਸਾਜਿਸ਼ੀ ਤਰੀਕੇ ਨਾਮ ਨਾਮ ਬਦਲਿਆ ਜਾ ਰਿਹਾ ਹੈ, ਜਿਸ ਕਾਰਨ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿਆਲ ਸਿੰਘ ਕਾਲਜ ਮਾਮਲੇ 'ਤੇ ਲਿਖੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ ਦੱਸਣਯੋਗ ਹੈ ਕਿ ਇਸ ਮਸਲੇ 'ਤੇ ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਨੇ ਵੀ ਇਤਰਾਜ਼ ਪ੍ਰਗਟ ਕਰ ਇਸਨੂੰ ਦਿਆਲ ਸਿੰਘ ਦੇ ਨਾਮ ਨਾਲ ਨਾਇਨਸਾਫੀ ਕਰਾਰ ਦਿੱਤਾ ਹੈ। —PTC News


  • Tags

Top News view more...

Latest News view more...