Fri, Apr 26, 2024
Whatsapp

ਅੱਜ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ ,ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

Written by  Shanker Badra -- June 16th 2018 12:14 PM
ਅੱਜ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ ,ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਅੱਜ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ ,ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਅੱਜ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ ,ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ:ਅੱਜ ਪੂਰੇ ਦੇਸ਼ ਭਰ ‘ਚ ਈਦ ਉਲ ਫਿਤਰ ਮਨਾਈ ਜਾ ਰਹੀ ਹੈ।ਪੰਜਾਬ ਸਮੇਤ ਸਮੁੱਚੇ ਦੇਸ਼ 'ਚ ਈਦ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।india Eid festival,Prime Minister congratulatedਦੇਸ਼ ਭਰ ‘ਚ ਮੁਸਲਿਮ ਭਾਈਚਾਰਾ ਈਦ ਦੀ ਨਮਾਜ਼ ਅਦਾ ਕਰ ਰਿਹਾ ਹੈ ਤੇ ਗਲੇ ਮਿਲ ਕੇ ਈਦ ਦੀਆਂ ਵਧਾਈਆਂ ਦੇ ਰਿਹਾ ਹੈ।india Eid festival,Prime Minister congratulatedਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰ ਕੇ ਭਾਰਤੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ।india Eid festival,Prime Minister congratulatedਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਇਹ ਦਿਨ ਸਮਾਜ ‘ਚ ਏਕਤਾ ਅਤੇ ਸ਼ਾਂਤੀ ਲੈ ਕੇ ਆਉਂਦਾ ਹੈ।ਇਸ ਤੋਂ ਇਲਾਵਾ ਦੇਸ਼ ਦੇ ਰਾਸ਼‍ਟਰਪਤੀ ਰਾਮਨਾਥ ਕੋਵਿੰਦ ਨੇ ਵੀ ਈਦ -ਉਲ-ਫਿਤਰ ਮੌਕੇ ਭਾਰਤੀਆਂ ਨੂੰ ਵਧਾਈ ਦਿੱਤੀ ਹੈ। -PTCNews


Top News view more...

Latest News view more...