Tue, May 14, 2024
Whatsapp

India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰ

Written by  Shanker Badra -- February 16th 2018 09:04 PM
India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰ

India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰ

India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰ:ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਵਨ ਡੇ ਸੀਰੀਜ਼ ਦਾ ਆਖਰੀ ਮੈਚ ਸੈਂਚੁਰੀਅਨ 'ਚ ਖੇਡਿਆ ਜਾ ਰਿਹਾ ਹੈ।India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰਭਾਰਤ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਸੁਪਰ ਸਪੋਰਟ ਪਾਰਕ ਵਿੱਚ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਖੇਡੇ ਜਾ ਰਹੇ 6 ਇੱਕ ਦਿਨਾਂ ਮੈਚਾਂ ਦੀ ਲੜੀ ਦੇ ਆਖਰੀ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਟੀਮ ਨੇ ਭਾਰਤ ਨੂੰ 205 ਦੌੜਾਂ ਦਾ ਟੀਚਾ ਦਿੱਤਾ ਹੈ।India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰਭਾਰਤੀ ਗੇਂਦਬਾਜ਼ਾਂ ਨੇ46.5 ਓਵਰਾਂ 'ਚ ਦੱਖਣੀ ਅਫਰੀਕਾ ਦੀ ਪੂਰੀ ਟੀਮ ਨੂੰ 204 ਦੌੜਾਂ 'ਤੇ ਹੀ ਆਲ ਆਊਟ ਕਰ ਦਿੱਤਾ।ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਨੂੰ ਤੇਜ਼ ਦੌੜਾਂ ਬਣਾਉਣ ਦਾ ਕੋਈ ਵੀ ਮੌਕਾ ਨਹੀਂ ਦਿੱਤਾ।ਸ਼ਾਰਦੁਲ ਠਾਕੁਰ ਨੇ ਸਭ ਤੋਂ ਵੱਧ ਚਾਰ ਵਿਕਟਾਂ ਹਾਸਲ ਕਰ ਕੇ ਆਖ਼ਰੀ ਮੈਚ ਵਿੱਚ ਖਿਡਾਏ ਜਾਣ ਦੇ ਫੈਸਲੇ ਨੂੰ ਸਹੀ ਸਾਬਤ ਕਰ ਦਿੱਤਾ।India vs South Africa :ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਨੂੰ ਕੀਤਾ 204 ਦੌੜਾਂ 'ਤੇ ਢੇਰਯਜੁਵੇਂਦਰ ਚਹਿਲ ਨੇ ਏ.ਬੀ. ਡਿਵੀਲੀਅਰਜ਼ ਦੀ ਮਹੱਤਵਪੂਰਨ ਵਿਕਟ ਦੇ ਨਾਲ ਕੁੱਲ ਦੋ ਖਿਡਾਰੀਆਂ ਨੂੰ ਆਊਟ ਕੀਤਾ।ਜਸਪ੍ਰੀਤ ਬੁਮਰਾਹ ਨੇ ਦੋ ਹਾਰਦਿਕ ਪੰਡਿਆ ਤੇ ਕੁਲਦੀਪ ਯਾਦਵ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। -PTCNews


Top News view more...

Latest News view more...