Fri, Apr 26, 2024
Whatsapp

ਜਲੰਧਰ 'ਚ ਲੁਟੇਰੇ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

Written by  Shanker Badra -- June 20th 2018 04:42 PM
ਜਲੰਧਰ 'ਚ ਲੁਟੇਰੇ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

ਜਲੰਧਰ 'ਚ ਲੁਟੇਰੇ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

ਜਲੰਧਰ 'ਚ ਲੁਟੇਰੇ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ:ਜਲੰਧਰ ਦੇ ਵਿੱਚ ਦਿਨ ਦਿਹਾੜੇ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Jalandhar Robbers Lakha rupees Fleeing with robberyਜਾਣਕਾਰੀ ਅਨੁਸਾਰ ਜਲੰਧਰ ਦੇ ਸੋਢਲ ਰੋਡ 'ਤੇ ਸਥਿਤ ਇੱਕ ਸੁਨਿਆਰੇ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਲੁੱਟੀ ਗਈ ਹੈ।Jalandhar Robbers Lakha rupees Fleeing with robberyਦੱਸਿਆ ਜਾ ਰਿਹਾ ਹੈ ਕਿ ਲੁਟੇਰੇ 30 ਤੋਂ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ।ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...