Advertisment

ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

author-image
Shanker Badra
New Update
ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Advertisment
ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ:ਐਚ.ਡੀ.ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਹੈ।ਉਨ੍ਹਾਂ ਨੂੰ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ ਹੈ।Kumaraswamy Karnataka sworn in as CMਐੱਚ.ਡੀ. ਕੁਮਾਰਸੁਆਮੀ ਦੀ ਅਗਵਾਈ 'ਚ ਅੱਜ ਤੋਂ ਕਰਨਾਟਕ 'ਚ ਕਾਂਗਰਸ ਅਤੇ ਜੇ.ਡੀ.ਐੱਸ. ਦੀ ਸਰਕਾਰ ਹੋਵੇਗੀ।ਕੁਮਾਰਸੁਆਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।Kumaraswamy Karnataka sworn in as CMਇਸ ਪ੍ਰੋਗਰਾਮ 'ਚ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ-ਨਾਲ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment