Fri, Apr 26, 2024
Whatsapp

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੌਕਰੀ ਤੋਂ ਬਰਖਾਸਤ

Written by  Joshi -- September 19th 2017 04:11 PM
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੌਕਰੀ ਤੋਂ ਬਰਖਾਸਤ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੌਕਰੀ ਤੋਂ ਬਰਖਾਸਤ

ਚੰਡੀਗੜ:ਸਥਾਨਕ ਸਰਕਾਰਾਂ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। local government department dismisses e.o. bhupinder singh sran local government department dismisses e.o. bhupinder singh sranਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ। local government department dismisses e.o. bhupinder singh sranਸ. ਸਿੱਧੂ ਨੇ ਦੱਸਿਆ ਕਿ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਸੀ ਅਤੇ ਮਾਨਯੋਗ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। local government department dismisses e.o. bhupinder singh sran local government department dismisses e.o. bhupinder singh sranਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਮੁਅੱਤਲੀ ਅਧੀਨ ਇਸ ਅਧਿਕਾਰੀ ਦੀਆਂ ਸੇਵਾਵਾਂ ਤੁਰੰਤ ਬਰਖਾਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ। —PTC News


  • Tags

Top News view more...

Latest News view more...