Fri, Apr 19, 2024
Whatsapp

ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ 3 ਮੰਜ਼ਿਲਾ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ

Written by  Shanker Badra -- April 27th 2018 11:47 AM
ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ 3 ਮੰਜ਼ਿਲਾ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ 3 ਮੰਜ਼ਿਲਾ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ 3 ਮੰਜ਼ਿਲਾ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ:ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ ਅੱਜ ਸਵੇਰੇ 3 ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ ਹੈ।Ludhiana Brave Road floor Hosiery Factory Fireਦੱਸਿਆ ਜਾ ਰਿਹਾ ਹੈ ਕਿ ਅੱਗ ਇਨੀ ਭਿਆਨਿਕ ਸੀ ਕਿ ਜਿਸ ਦੇ ਨਾਲ 3 ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਆਪਣੀ ਲਪੇਟ ਦੇ ਵਿੱਚ ਲੈ ਲਿਆ ਹੈ।ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਰੀਬ 25 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।Ludhiana Brave Road floor Hosiery Factory Fireਫਿਲਹਾਲ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਇਲਾਕਾ ਇੰਡਸਟਰੀ ਏਰੀਆ ਹੈ।Ludhiana Brave Road floor Hosiery Factory Fireਇਸ ਦੇ ਵਿੱਚ ਕੱਪੜਾ ਫੈਕਟਰੀ ਨੂੰ ਅੱਗ ਲੱਗੀ ਹੈ।ਇਹ ਅੱਗ ਕਰੀਬ 4 ਵਜੇ ਦੇ ਕਰੀਬ ਲੱਗੀ ਹੈ। -PTCNews


Top News view more...

Latest News view more...