Thu, Apr 25, 2024
Whatsapp

ਲੁਧਿਆਣਾ ਦੀ EWS ਕਾਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਗੈਂਗਰੇਪ

Written by  Joshi -- March 23rd 2018 04:41 PM -- Updated: March 23rd 2018 04:54 PM
ਲੁਧਿਆਣਾ ਦੀ EWS ਕਾਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਗੈਂਗਰੇਪ

ਲੁਧਿਆਣਾ ਦੀ EWS ਕਾਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਗੈਂਗਰੇਪ

Ludhiana EWS 12 YO girl gangraped: ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ EWS ਕਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ। ਪੀੜਤ ਤਾਜਪੁਰ ਰੋਡ ਦੀ ਰਹਿਣ ਵਾਲੀ ਹੈ। ਆਰੋਪੀਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। —PTC News


Top News view more...

Latest News view more...