Thu, Apr 18, 2024
Whatsapp

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ

Written by  Shanker Badra -- June 20th 2018 03:11 PM
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ:ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ।Ludhiana Verka Milk Plant in Vigilance bureau raidਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਮੌਕੇ 'ਤੇ ਭਾਰੀ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।Ludhiana Verka Milk Plant in Vigilance bureau raidਦੱਸ ਦਈਏ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਹਾਲ ਹੀ 'ਚ ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਦੋਸ਼ ਲਾਉਂਦਿਆਂ ਸਟਿੰਗ ਆਪਰੇਸ਼ਨ ਕੀਤਾ ਸੀ। -PTCNews


Top News view more...

Latest News view more...