Thu, Apr 25, 2024
Whatsapp

ਘਰ 'ਚ ਰੱਖੇ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ 'ਤੇ ਸਿੱਧੂ ਨੇ ਦਿੱਤਾ ਬਿਆਨ!

Written by  Joshi -- October 24th 2017 02:37 PM
ਘਰ 'ਚ ਰੱਖੇ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ 'ਤੇ ਸਿੱਧੂ ਨੇ ਦਿੱਤਾ ਬਿਆਨ!

ਘਰ 'ਚ ਰੱਖੇ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ 'ਤੇ ਸਿੱਧੂ ਨੇ ਦਿੱਤਾ ਬਿਆਨ!

ਪਾਲਤੂ ਜਾਨਵਰ ਰੱਖਣਾ ਪੰਜਾਬ ਦੇ ਲੋਕਾਂ ਨੂੰ ਮਹਿੰਗਾ ਪੈ ਸਕਦਾ ਹੈ, ਅਜਿਹੀਆਂ ਕਈ ਖਬਰਾਂ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਦੇ ਗਲਿਆਰਿਆਂ 'ਚ ਕਾਫੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। Navjot singh sidhu gives statement on Pet animals tax Punjab matter!ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਏ ਜਾਣ 'ਤੇ ਇਨਕਾਰ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ ਬਾਰੇ 'ਚ ਅਜੇ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। Navjot singh sidhu gives statement on Pet animals tax Punjab matter!ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੀਡੀਆ ਵਿਚ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ ਦੀਆਂ ਖਬਰਾਂ ਮੀਡੀਆ ਕਾਫੀ ਚਰਚਾ ਦਾ ਵਿਸ਼ਾ ਰਹੀਆਂ ਸਨ। ਸਿੱਧੂ ਨੇ ਇਨ੍ਹਾਂ ਖਬਰਾਂ ਦਾ ਪੂਰਨ ਤੌਰ 'ਤੇ ਖੰਡਨ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਅਜਿਹੀ ਕੋਈ ਯੋਜਨਾ ਫਿਲਹਾਲ ਨਹੀਂ ਬਣਾ ਰਹੀ ਹੈ। —PTC News


Top News view more...

Latest News view more...