Sri Guru Tegh Bahadur Sahib Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ। ਜਿਨ੍ਹਾਂ ਨੇ ਧਾਰਮਿਕ ਸਥਾਨਾਂ ਦੀ ਸਥਾਪਨਾ ਦੀ ਸੇਵਾ ਕੀਤੀ, ਸਿੱਖ ਧਰਮ ਦਾ ਪ੍ਰਚਾਰ ਕੀਤਾ। ਧਰਮ ਲਈ ਕੁਰਬਾਨੀ ਦੇ ਕੇ ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ।
ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਧਾਰਮਿਕ ਅਸਥਾਨਾਂ ਨੂੰ ਵਸਾਉਣ ਦੀ ਸੇਵਾ ਨਿਭਾਈ, ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…ਦੱਬੇ ਕੁਚਲੇ ਲੋਕਾਂ ਨੂੰ ਧਰਮ ਹਿੱਤ ਕੁਰਬਾਨੀ ਦੇਕੇ ਹੱਕਾਂ ਖਾਤਰ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ…
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/FpBqlTNOV9
— Bhagwant Mann (@BhagwantMann) April 11, 2023
 <script async src=https://platform.twitter.com/widgets.js charset=utf-8></script>ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। 'ਦਇਆ ਦੀ ਮੂਰਤ' ਨੌਵੇਂ ਪਾਤਸ਼ਾਹ ਜੀ ਦਾ ਜੀਵਨ ਬਿਰਤਾਂਤ ਸਮੁੱਚੇ ਜਗਤ ਨੂੰ ਭਾਈਚਾਰਕ ਸਾਂਝ, ਨਿਡਰਤਾ ਅਤੇ ਸਵੈਮਾਣ ਦੀ ਪ੍ਰੇਰਨਾ ਦਿੰਦਾ ਹੈ। 
ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। 'ਦਇਆ ਦੀ ਮੂਰਤ' ਨੌਵੇਂ ਪਾਤਸ਼ਾਹ ਜੀ ਦਾ ਜੀਵਨ ਬਿਰਤਾਂਤ ਸਮੁੱਚੇ ਜਗਤ ਨੂੰ ਭਾਈਚਾਰਕ ਸਾਂਝ, ਨਿਡਰਤਾ ਅਤੇ ਸਵੈਮਾਣ ਦੀ ਪ੍ਰੇਰਨਾ ਦਿੰਦਾ ਹੈ। #SriGuruTeghBahadurSahibJi #ParkashGurpurab pic.twitter.com/5BIT71aPYL
— Sukhbir Singh Badal (@officeofssbadal) April 11, 2023
 <script async src=https://platform.twitter.com/widgets.js charset=utf-8></script>ਸਾਬਕਾ ਕੇਂਦਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਟਵੀਟ ਕੀਤਾ 'ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। 'ਹਿੰਦ ਦੀ ਚਾਦਰ' ਗੁਰੂ ਸਾਹਿਬ ਜੀ ਕੁੱਲ ਲੋਕਾਈ 'ਤੇ ਮਿਹਰ ਬਣਾਈ ਰੱਖਣ। 
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। 'ਹਿੰਦ ਦੀ ਚਾਦਰ' ਗੁਰੂ ਸਾਹਿਬ ਜੀ ਕੁੱਲ ਲੋਕਾਈ 'ਤੇ ਮਿਹਰ ਬਣਾਈ ਰੱਖਣ। #SriGuruTeghBahadurSahibJi #ParkashGurpurab pic.twitter.com/ULIb5rTA3v
— Harsimrat Kaur Badal (@HarsimratBadal_) April 11, 2023
 <script async src=https://platform.twitter.com/widgets.js charset=utf-8></script>ਇਹ ਵੀ ਪੜ੍ਹੋ: Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ