Sat, Apr 20, 2024
Whatsapp

ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ

Written by  Shanker Badra -- May 23rd 2018 06:13 PM
ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ

ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ

ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ:ਦਿੱਲੀ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ।notice sent by AAP leader Manish Sisodia to Delhi Policeਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਹੀ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। -PTCNews


Top News view more...

Latest News view more...