Advertisment

ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਨੇ ਕੀਤੀ ਛਾਪੇਮਾਰੀ

author-image
Shanker Badra
New Update
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਨੇ ਕੀਤੀ ਛਾਪੇਮਾਰੀ
Advertisment
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਨੇ ਕੀਤੀ ਛਾਪੇਮਾਰੀ:ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ।ਛਾਪੇਮਾਰੀ ਦੌਰਾਨ ਹਸਪਤਾਲ ਦਾ ਰਿਕਾਰਡ ਅਤੇ ਦਵਾਈਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਾਲਕ ਦੇ ਘਰ ਵੀ ਛਾਪੇਮਾਰੀ ਕੀਤੀ ਗਈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment