Sat, Apr 20, 2024
Whatsapp

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨਜ਼ਦੀਕ ਮੈਡੀਕਲ ਸਟੋਰ ਤੋਂ ਲੁਟੇਰੇ ਪੌਣੇ ਦੋ ਲੱਖ ਰੁਪਏ ਲੁੱਟ ਕੇ ਫਰਾਰ

Written by  Shanker Badra -- July 23rd 2018 01:20 PM
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨਜ਼ਦੀਕ ਮੈਡੀਕਲ ਸਟੋਰ ਤੋਂ ਲੁਟੇਰੇ ਪੌਣੇ ਦੋ ਲੱਖ ਰੁਪਏ ਲੁੱਟ ਕੇ ਫਰਾਰ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨਜ਼ਦੀਕ ਮੈਡੀਕਲ ਸਟੋਰ ਤੋਂ ਲੁਟੇਰੇ ਪੌਣੇ ਦੋ ਲੱਖ ਰੁਪਏ ਲੁੱਟ ਕੇ ਫਰਾਰ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨਜ਼ਦੀਕ ਮੈਡੀਕਲ ਸਟੋਰ ਤੋਂ ਲੁਟੇਰੇ ਪੌਣੇ ਦੋ ਲੱਖ ਰੁਪਏ ਲੁੱਟ ਕੇ ਫਰਾਰ:ਪੰਜਾਬ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਪਟਿਆਲਾ ਵਿੱਚ ਦਿਨ-ਦਿਹਾੜੇ ਬਦਮਾਸ਼ਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।Patiala Rajindra Hospital Near Medical Store Robberyਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਨਜ਼ਦੀਕ ਇੱਕ ਮੈਡੀਕਲ ਸਟੋਰ 'ਚੋਂ ਲੁਟੇਰੇ ਪੌਣੇ ਦੋ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ।ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ।ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...