Thu, Apr 25, 2024
Whatsapp

ਮਲੋਟ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਅੱਜ, ਦੇਖੋ ਪ੍ਰੋਗਰਾਮ ਦੀ ਸਮਾਂ ਸਾਰਣੀ! 

Written by  Joshi -- July 11th 2018 09:34 AM -- Updated: July 11th 2018 09:54 AM
ਮਲੋਟ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਅੱਜ, ਦੇਖੋ ਪ੍ਰੋਗਰਾਮ ਦੀ ਸਮਾਂ ਸਾਰਣੀ! 

ਮਲੋਟ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਅੱਜ, ਦੇਖੋ ਪ੍ਰੋਗਰਾਮ ਦੀ ਸਮਾਂ ਸਾਰਣੀ! 

ਮਲੋਟ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਅੱਜ, ਦੇਖੋ ਪ੍ਰੋਗਰਾਮ ਦੀ ਸਮਾਂ ਸਾਰਣੀ! ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਮਲੋਟ 'ਚ 11 ਜੁਲਾਈ ਨੂੰ ਇਕ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ ਅਤੇ ਸਮਾਗਮ ਨੂੰ ਲੈ ਕੇ ਤਮਾਮ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। PM narendra modi malout rally schedule ਸਮਾਂ ਸਾਰਣੀ  ਸਵੇਰੇ 11.55 'ਤੇ ਭੀਸੀਆਣਾ ਏਅਰਪੋਰਟ 'ਤੇ ਪਹੁੰਚਣਗੇ ਤਕਰੀਬਨ 12.20 ਵਜੇ ਪਿੰਡ ਛਾਪਿਆਂਵਾਲੀ ਪਹੁੰਚਣਗੇ 12.30 ਮਲੋਟ 'ਚ ਰੈਲੀ ਸੰਬੋਧਨ 1.30 ਵਜੇ ਵਾਪਸੀ

ਦੱਸ ਦੇਈਏ ਕਿ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਵੀ ਰੈਲੀ ਨੂੰ ਸੰਬੋਧਨ ਕਰਨਗੇ। PM narendra modi malout rally scheduleਕਿਸਾਨਾਂ ਦੇ ਹਿੱਤ 'ਚ ਲਏ ਗਏ ਫੈਸਲਿਆਂ ਦੇ ਧੰਨਵਾਦ ਵਜੋਂ ਆਯੋਜਿਤ ਕੀਤੀ ਗਈ ਇਸ ਰੈਲੀ ਨੂੰ ਲੈ ਕੇ ਪੁਖਤਾ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। —PTC News

Top News view more...

Latest News view more...