Wed, Apr 24, 2024
Whatsapp

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ,ਪੰਜਾਬ ਦੇ ਕੁੱਝ ਇਲਾਕਿਆਂ 'ਚ ਅਗਲੇ 6 ਤੋਂ 12 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

Written by  Shanker Badra -- June 15th 2018 06:47 PM -- Updated: June 15th 2018 07:03 PM
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ,ਪੰਜਾਬ ਦੇ ਕੁੱਝ ਇਲਾਕਿਆਂ 'ਚ ਅਗਲੇ 6 ਤੋਂ 12 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ,ਪੰਜਾਬ ਦੇ ਕੁੱਝ ਇਲਾਕਿਆਂ 'ਚ ਅਗਲੇ 6 ਤੋਂ 12 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ,ਪੰਜਾਬ ਦੇ ਕੁੱਝ ਇਲਾਕਿਆਂ 'ਚ ਅਗਲੇ 6 ਤੋਂ 12 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ:ਪਿਛਲੇ ਦੋ ਦਿਨਾਂ ਤੋਂ ਆਸਮਾਨ ‘ਚ ਚੜ੍ਹੀ ਧੂੜ ਮਿੱਟੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਮੀਂਹ,ਹਨ੍ਹੇਰੀ ਅਤੇ ਤੇਜ਼ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।Punjab in the next 6 to 12 hours WEATHER ALERTਮੌਸਮ ਵਿਭਾਗ ਅਨੁਸਾਰ ਪਠਾਨਕੋਟ,ਗੁਰਦਾਸਪੁਰ,ਅੰਮ੍ਰਿਤਸਰ,ਜਲੰਧਰ,ਹੁਸ਼ਿਆਰਪੁਰ ਅਤੇ ਹੋਰ ਇਲਾਕਿਆਂ ਵਿੱਚ ਅਗਲੇ 6 ਤੋਂ 12 ਘੰਟਿਆਂ ਦੌਰਾਨ ਤੇਜ਼ ਮੀਂਹ,ਹਨ੍ਹੇਰੀ ਅਤੇ ਤੂਫ਼ਾਨ ਆਉਣ ਸੰਭਾਵਨਾ ਹੈ।Punjab in the next 6 to 12 hours WEATHER ALERTਇਸ ਵੇਲੇ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਆਸਮਾਨ ‘ਚ ਧੂੜ ਚੜ੍ਹੀ ਹੋਈ ਹੈ।Punjab in the next 6 to 12 hours WEATHER ALERTਇਸ ਨਾਲ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਤਕਲੀਫ ਹੋ ਰਹੀ ਹੈ।ਬਾਰਸ਼ ਨਾਲ ਹੀ ਧੂੜ ਤੋਂ ਰਾਹਤ ਮਿਲ ਸਕਦੀ ਹੈ। -PTCNews

Top News view more...

Latest News view more...