Thu, Apr 25, 2024
Whatsapp

ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਸਲਾਹ! 

Written by  Joshi -- March 20th 2018 09:35 PM
ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਸਲਾਹ! 

ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਸਲਾਹ! 

ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਸਲਾਹ! ਪੰਜਾਬ ਵਿੱਚ 21-22 ਤਾਰੀਖ ਨੂੰ ਟੁੱਟਵੀਂ ਬੱਦਲਵਾਈ ਬਣੇ ਰਹਿਣ ਨਾਲ ਕਈ ਥਾਂਈ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸੇ ਦਿਨ ਕਿਤੇ-ਕਿਤੇ ਹਨ੍ਹੇਰੀ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ 'ਚ ਕਿਸਾਨਾਂ ਨੂੰ ਇਨ੍ਹਾਂ ਦਿਨ੍ਹਾਂ ਵਿੱਚ ਖੇਤਾਂ ਨੂੰ ਪਾਣੀ / ਸਪ੍ਰੇਅ ਅਦਿ ਨਾ ਕਰਨ ਲਈ ਕਿਹਾ ਗਿਆ ਹੈ। —PTC News


Top News view more...

Latest News view more...