Advertisment

ਦੁਬਈ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਪੰਜਾਬੀ ਵਿਅਕਤੀ ਦੀ ਮੌਤ

author-image
Shanker Badra
New Update
ਦੁਬਈ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਪੰਜਾਬੀ ਵਿਅਕਤੀ ਦੀ ਮੌਤ
Advertisment
ਦੁਬਈ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਪੰਜਾਬੀ ਵਿਅਕਤੀ ਦੀ ਮੌਤ:ਦੁਬਈ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇੱਕ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਅਨੁਸਾਰ 52 ਸਾਲਾ ਮ੍ਰਿਤਕ ਸੁਰਜੀਤ ਸਿੰਘ ਪਿੰਡ ਸਰਲੀ ਕਲਾਂ ਦਾ ਰਹਿਣਾ ਵਾਲਾ ਸੀ ਅਤੇ ਉਹ ਦੁਬਈ 'ਚ ਪੇਸ਼ੇ ਵਜੋਂ ਡਰਾਈਵਰ ਦੀ ਨੌਕਰੀ ਕਰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਜਿਸ ਗੱਡੀ ਨੂੰ ਸੁਰਜੀਤ ਸਿੰਘ ਚਲਾ ਰਿਹਾ ਸੀ,ਚਲਦੇ ਸਮੇਂ ਉਸਦਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਸਿੱਧੀ ਟੱਕਰ ਹੋ ਗਈ,ਜਿਸ ਨਾਲ ਗੱਡੀ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਸੁਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਖ਼ਬਰ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment