Advertisment

ਸ਼ਾਹਕੋਟ ਦੀ ਜ਼ਿਮਨੀ ਚੋਣ 28 ਮਈ ਨੂੰ ਹੋਵੇਗੀ:ਚੋਣ ਕਮਿਸ਼ਨ

author-image
Shanker Badra
New Update
ਸ਼ਾਹਕੋਟ ਦੀ ਜ਼ਿਮਨੀ ਚੋਣ 28 ਮਈ ਨੂੰ ਹੋਵੇਗੀ:ਚੋਣ ਕਮਿਸ਼ਨ
Advertisment
ਸ਼ਾਹਕੋਟ ਦੀ ਜ਼ਿਮਨੀ ਚੋਣ 28 ਮਈ ਨੂੰ ਹੋਵੇਗੀ:ਚੋਣ ਕਮਿਸ਼ਨ:ਹਲਕਾ ਸਾਹਕੋਟ ਦੀ ਜ਼ਿਮਨੀ ਚੋਣ ਦੇ ਲਈ ਅੱਜ ਚੋਣ ਕਮਿਸ਼ਨ ਨੇ ਐਲਾਨ ਕਰ ਦਿੱਤਾ ਹੈ।ਚੋਣ ਕਮਿਸ਼ਨ ਨੇ ਐਲਾਨ ਮੁਤਾਬਿਕ ਇਹ ਜ਼ਿਮਨੀ ਚੋਣ 28 ਮਈ ਨੂੰ ਹੋਵੇਗੀ।ਜਿਸ ਦੇ ਲਈ 10 ਮਈ ਨੂੰ ਨਾਮਜ਼ਦਗੀਆਂ ਭਰੀਆਂ ਜਾਣਗੀਆਂ।ਉਮੀਦਵਾਰ ਵਲੋਂ ਨਾਮ ਵਾਪਿਸ ਲੈਣ ਦੀ ਆਖਰੀ ਮਿਤੀ 14-5-2018 ਹੋਵੇਗੀ।ਇਨ੍ਹਾਂ ਚੋਣਾਂ ਦਾ ਨਤੀਜਾ 31-5-201 ਨੂੰ ਐਲਾਨਿਆ ਜਾਵੇਗਾ।ਦੱਸਿਆ ਜਾਂਦਾ ਹੈ ਕਿ ਸ਼ਾਹਕੋਟ ਦੀ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੁਹਾੜ ਦੀ ਬੇਵਕਤੀ ਮੌਤ ਨਾਲ ਖਾਲੀ ਹੋ ਗਈ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment