Fri, Apr 26, 2024
Whatsapp

ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ

Written by  Joshi -- May 22nd 2018 11:05 AM
ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ

ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ

ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਕਰੀਬਨ ਚਾਰ ਹਜ਼ਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ। shahkot by poll elections , election commission ਹਲਕੇ ਵਿੱਚ 227 ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 283 ਪ੍ਰੀਜ਼ਾਈਡਿੰਗ ਅਫ਼ਸਰ, 1133 ਪੋਲਿੰਗ ਅਫ਼ਸਰ, 19 ਕਾਊਂਟਿੰਗ ਮਾਈਕ੍ਰੋ ਆਬਜ਼ਰਵਰ, 17 ਕਾਊਂਟਿੰਗ ਸੁਪਰਵਾਈਜ਼ਰ ਅਤੇ 17 ਹੀ ਅਸਿਸਟੈਂਟ ਕਾਊਂਟਿੰਗ ਸੁਪਰਵਾਈਜ਼ਰ ਲਾਏ ਗਏ ਹਨ। shahkot by poll elections , election commissionਹਰੇਕ ਬੂਥ ਪੱਧਰ ਉਤੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਅਗਵਾਈ 'ਚ ਸਟਾਫ਼ ਦੇ ਪੰਜ ਮੈਂਬਰ ਹੋਣਗੇ। —PTC News


Top News view more...

Latest News view more...