Thu, Apr 25, 2024
Whatsapp

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

Written by  Shanker Badra -- May 22nd 2018 04:05 PM
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ:ਸਿੱਖ ਧਰਮ ਨਾਲ ਸਬੰਧਿਤ ਫਿਲਮ ਅਤੇ ਡਾਕੂਮੈਂਟਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਿੱਖ ਧਰਮ ਨਾਲ ਸਬੰਧਿਤ ਕੋਈ ਵੀ ਫਿਲਮ ਜਾਂ ਡਾਕੂਮੈਂਟਰੀ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਗੀ ਲਈ ਜਾਵੇਗੀ। ਇਹ ਬੋਰਡ ਸਿੱਖ ਇਤਿਹਾਸ,ਸਿੱਖ ਵਿਰਾਸਤ ਅਤੇ ਗੁਰ ਮਰਿਆਦਾ ਸਬੰਧੀ ਫਿਲਮਾਏ ਜਾਣ ਵਾਲੇ ਦ੍ਰਿਸ਼ਾਂ ਦੀ ਜਾਂਚ ਕਰੇਗਾ।ਜਿਸ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਗਿਆ ਹੈ। -PTCNews


Top News view more...

Latest News view more...