Advertisment

ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ

author-image
Shanker Badra
New Update
ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ
Advertisment
ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਨਵੇਕਲੀ ਪਹਿਲ ਕੀਤੀ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਵੱਖੋ-ਵੱਖ ਖੇਤਰਾਂ ਵਿਚ ਸੰਗਤਾਂ ਦੀ ਸਹੂਲਤ ਲਈ ਮੁਫ਼ਤ 5 ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ ਇਨ੍ਹਾਂ ਬੱਸਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਲਈ ਵੀ ਹੋਰ ਨਵੀ ਬੱਸ ਚਲਾਈ ਗਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment