Mon, Apr 29, 2024
Whatsapp

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਵੱਲੋਂ ਐੱਨ.ਡੀ.ਏ.ਭਾਈਵਾਲਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦਾ ਸੱਦਾ

Written by  Shanker Badra -- June 07th 2018 04:58 PM -- Updated: June 07th 2018 05:11 PM
ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਵੱਲੋਂ ਐੱਨ.ਡੀ.ਏ.ਭਾਈਵਾਲਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦਾ ਸੱਦਾ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਵੱਲੋਂ ਐੱਨ.ਡੀ.ਏ.ਭਾਈਵਾਲਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦਾ ਸੱਦਾ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਵੱਲੋਂ ਐੱਨ.ਡੀ.ਏ.ਭਾਈਵਾਲਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦਾ ਸੱਦਾ:ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਮਿਲਣ ਲਈ ਪੁੱਜੇ ਹਨ।sukhbir singh badal Amit Shah Visitਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੀ ਮੌਜੂਦ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2019 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਚੋਣਾਂ ਦੀ ਰਣਨੀਤੀ 'ਤੇ ਵਿਚਾਰ-ਚਰਚਾ ਕੀਤੀ ਗਈ।sukhbir singh badal Amit Shah Visitਚੋਣਾਂ ਨੂੰ ਲੈ ਕੇ ਜੋ ਵੀ ਕਮੇਟੀਆਂ ਬਣਾਈਆਂ ਜਾਣਗੀਆਂ ਉਸਨੂੰ ਲੈ ਕੇ ਚਰਚਾ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਿਚਕਾਰ ਕਿਸੇ ਵੀ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਹੈ।ਸ਼੍ਰੋਮਣੀ ਅਕਾਲੀ ਦਲ ਐੱਨ.ਡੀ.ਏ.ਦਾ ਸਥਾਈ ਮੈਂਬਰ ਹੈ।sukhbir singh badal Amit Shah Visitਸ.ਬਾਦਲ ਨੇ ਸਾਰੇ ਐੱਨ.ਡੀ.ਏ. ਦੇ ਸਹਿਯੋਗੀਆਂ ਨੂੰ ਅਪੀਲ ਕੀਤੀ ਹੈ ਕਿ ਹੁਣ ਲੜਾਈ ਦਾ ਸਮਾਂ ਆ ਗਿਆ ਹੈ।ਉਨ੍ਹਾਂ ਨੇ ਲੰਗਰ 'ਤੇ ਜੀ.ਐੱਸ.ਟੀ.ਨੂੰ ਲੈ ਕੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮੁਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਧੰਨਵਾਦ ਕੀਤਾ ਜਾਵੇਗਾ। -PTCNews


Top News view more...

Latest News view more...